RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ‘ਆਪ’ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ, ਵਿਰੋਧੀਆਂ ਨੂੰ ਪਈ ਬਿਪਤਾ

ਜਲੰਧਰ ਲੋਕ ਸਭਾ ਜ਼ਿਮਣੀ ਚੋਣ: ‘ਆਪ’ ਨੂੰ ਮਿਲਿਆ ਇਸ ਪਾਰਟੀ ਦਾ ਸਮਰਥਨ, ਵਿਰੋਧੀਆਂ ਨੂੰ ਪਈ ਬਿਪਤਾ

Jass Grewal by Jass Grewal
April 20, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਲਗਾਤਾਰ ਕੋਈ ਨਾ ਕੋਈ ਨਵਾਂ ਦਾਅ ਖੇਡ ਰਹੀਆਂ ਹਨ। ਇਸ ਦੌਰਾਨ ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਭਾਗ ਲੈਣ ਲਈ ਈਸਾਈ ਭਾਈਚਾਰੇ ਵਲੋਂ ‘United Punjab Party’ ਦਾ ਗਠਨ ਕੀਤਾ ਗਿਆ ਸੀ। ਪਰ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਈਸਾਈ ਭਾਈਚਾਰੇ ਵਲੋਂ ਬਣਾਈ ਗਈ ‘United Punjab Party’ ਨੇ ਜ਼ਿਮਣੀ ਚੋਣ ‘ਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਆਉਣ ਵਾਲੀ ਜ਼ਿਮਨੀ ਚੋਣ ਵਿੱਚ ਯੂਨਾਈਟਿਡ ਪੰਜਾਬ ਪਾਰਟੀ ‘ਆਪ’ ਦਾ ਸਾਥ ਦੇਵੇਗੀ। ਪਾਰਟੀ ਦੇ ਮੁਖੀ ਅਲਬਰਟ ਦੁਆ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ 2024 ਵਿੱਚ 13 ਲੋਕ ਸਭਾ ਹਲਕਿਆਂ ਤੋਂ ਸਾਰੇ ਉਮੀਦਵਾਰ ਚੋਣ ਲੜਨਗੇ।

ਉਥੇ ਹੀ ਦੂਜੇ ਪਾਸੇ ਯੂਨਾਈਟਿਡ ਪੰਜਾਬ ਪਾਰਟੀ ਦੇ ਜਰਨਲ ਸਕੱਤਰ ਰੋਸ਼ਨ ਜੌਰਜ ਨੇ ਕਿਹਾ ਕਿ ਉਹਨਾਂ ਦੀ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਕੀਤੀ ਸੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇਸ ਲਈ ਉਨ੍ਹਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਈਸਾਈ ਭਾਈਚਾਰੇ ਵਲੋਂ ‘ਆਪ’ ਨੂੰ ਦਿੱਤੇ ਇਸ ਸਮਰਥਨ ਨਾਲ ਵਿਰੋਧੀਆਂ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਸਕਦਾ ਹੈ।

Previous Post

ਲੰਡਨ ਜਾ ਰਹੀ ਸੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ, ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ

Next Post

ਮੁੰਬਈ ਤੋਂ ਬਾਅਦ ਹੁਣ ਦਿੱਲੀ ‘ਚ ਖੁੱਲ੍ਹਿਆ ਐਪਲ ਦਾ ਸਟੋਰ, ਲੋਕਾਂ ਦੀ ਲੱਗੀ ਭੀੜ

Next Post
ਮੁੰਬਈ ਤੋਂ ਬਾਅਦ ਹੁਣ ਦਿੱਲੀ ‘ਚ ਖੁੱਲ੍ਹਿਆ ਐਪਲ ਦਾ ਸਟੋਰ, ਲੋਕਾਂ ਦੀ ਲੱਗੀ ਭੀੜ

ਮੁੰਬਈ ਤੋਂ ਬਾਅਦ ਹੁਣ ਦਿੱਲੀ ‘ਚ ਖੁੱਲ੍ਹਿਆ ਐਪਲ ਦਾ ਸਟੋਰ, ਲੋਕਾਂ ਦੀ ਲੱਗੀ ਭੀੜ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers