RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈਕੇ ਮਾਨ ਸਰਕਾਰ ’ਤੇ ਲੱਗੇ ਇਲਜ਼ਾਮ, ਸੁਖਬੀਰ ਬਾਦਲ ਦਾ ਗੰਭੀਰ ਦੋਸ਼

ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈਕੇ ਮਾਨ ਸਰਕਾਰ ’ਤੇ ਲੱਗੇ ਇਲਜ਼ਾਮ, ਸੁਖਬੀਰ ਬਾਦਲ ਦਾ ਗੰਭੀਰ ਦੋਸ਼

Jass Grewal by Jass Grewal
December 22, 2022
in ਪੰਜਾਬ, ਰਾਜਨੀਤੀ
0 0
0
ਪ੍ਰਾਈਵੇਟ ਬੱਸ ਰੋਕਣ ’ਤੇ ਭੜਕੇ ਸੁਖਬੀਰ ਬਾਦਲ, ਮੀਡੀਆ ਨੂੰ ਵੀ ਦਿੱਤੀ ਚੇਤਾਵਨੀ

ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ’ਤੇ ਭਗਵੰਤ ਮਾਨ ਸਰਕਾਰ ਲਗਾਤਾਰ ਘਿਰਦੀ ਨਜ਼ਰ ਆ ਰਹੀ ਹੈ। ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਮਗਰੋਂ ਸਿਆਸੀ ਧਿਰਾਂ ਵੀ ਪੰਜਾਬ ਸਰਕਾਰ ਖਿਲਾਫ ਨਿੱਤਰ ਆਈਆਂ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਦੇ ਇਲਜ਼ਾਮ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰਨ ਨਾਲੋਂ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਤੇ ਪ੍ਰਦੂਸ਼ਿਤ ਹੋ ਰਹੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਲਬਰੋਜ਼ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨੇ ਨੂੰ 150 ਤੋਂ ਵੱਧ ਦਿਨ ਹੋ ਗਏ ਹਨ ਤੇ ਮਨੁੱਖੀ ਜਾਨਾਂ ਦੀ ਚਿੰਤਾ ਨੂੰ ਦੇਖਦਿਆਂ ਇਹ ਧਰਨਾ ਪੂਰੀ ਤਰ੍ਹਾਂ ਵਾਜਬ ਹੈ।

ਉਨ੍ਹਾਂ ਆਖਿਆ ਕਿ ਅਕਾਲੀ ਦਲ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਬਣਾਏ ਗਏ ਸਾਂਝੇ ਫਰੰਟ ਦੀ ਹਮਾਇਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦਾ ਦਾਅਵਾ ਹੈ ਕਿ ਧਰਤੀ ਹੇਠਲਾ ਪਾਣੀ 650 ਫੁੱਟ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀ ਆਵਾਜ਼ ਸੁਣਨ ਦੀ ਥਾਂ ਕਥਿਤ ਸ਼ਰਾਬ ਫੈਕਟਰੀ ਦੇ ਮਾਲਕਾਂ ਦਾ ਪੱਖ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਾਈ ਕੋਰਟ ਵਿੱਚ ਲੋਕਾਂ ਦੇ ਪੱਖ ਦੀ ਨੁਮਾਇੰਦਗੀ ਨਹੀਂ ਕਰ ਰਹੀ।  ਉਨ੍ਹਾਂ ਆਖਿਆ ਮੁੱਖ ਮੰਤਰੀ ਪੀੜਤਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਕਿਉਂ ਹਟੇ ਹਨ ਤੇ ਕਿਉਂ ਪਿੰਡਾਂ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ ਜਾ ਰਹੀ? ਉਨ੍ਹਾਂ ਆਖਿਆ ਕਿ ਸਰਕਾਰ ਨੂੰ ਜਬਰ ਤੇ ਧੱਕੇਸ਼ਾਹੀ ਦੀ ਬਜਾਏ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਖ਼ਿਲਾਫ਼ ਪੁਲਿਸ ਬਲ ਦੀ ਵਰਤੋਂ ਦੀ ਨਿਖੇਧੀ ਕਰਦਾ ਹੈ।

Tags: CM Bhagwant MannPolitics NewsPunjab GovernmentPunjab NewsSukhbir badal
Previous Post

ਨਸ਼ਿਆਂ ਖ਼ਿਲਾਫ ਲੋਕ ਸਭਾ ‘ਚ ਖੁੱਲ੍ਹਕੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

Next Post

ਪੰਜਾਬ ਭਾਜਪਾ ਦਾ ਵੱਡਾ ਕਦਮ, ਨਵੇਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

Next Post
ਪੰਜਾਬ ਭਾਜਪਾ ਦਾ ਵੱਡਾ ਕਦਮ, ਨਵੇਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

ਪੰਜਾਬ ਭਾਜਪਾ ਦਾ ਵੱਡਾ ਕਦਮ, ਨਵੇਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers