RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਨਵਾਂ ਮੋੜ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਨਵਾਂ ਮੋੜ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Jass Grewal by Jass Grewal
February 2, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ।  ਫੈਕਟਰੀ ਵੱਲੋਂ ਦਾਇਰ ਕੀਤੀ ਅਰਜ਼ੀ ‘ਤੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਕਦਮ ਚੁੱਕਦਿਆ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਇਹ ਨੋਟਿਸ ਫੈਕਟਰੀ ਵੱਲੋਂ ਦਾਇਰ ਕੀਤੀ ਅਰਜ਼ੀ ‘ਤੇ ਜਾਰੀ ਕੀਤਾ ਗਿਆ ਹੈ। ਅਰਜ਼ੀ ‘ਚ ਮੰਗ ਕੀਤੀ ਗਈ ਹੈ ਕਿ ਫੈਕਟਰੀ ‘ਚ ਬਣੀ ਇਥੇਨਾਲ ਨੂੰ ਬਾਹਰ ਕੱਢਣ ਦਾ ਰਸਤਾ ਦਿੱਤਾ ਜਾਵੇ।

ਫੈਕਟਰੀ ਵੱਲੋਂ ਕਿਹਾ ਗਿਆ ਹੈ ਕਿ 8 ਲੱਖ ਲੀਟਰ ਇਥੇਨਾਲ ਫੈਕਟਰੀ ‘ਚ ਮੌਜੂਦ ਹੈ। ਇਸ ਦਾ ਪ੍ਰਦੂਸ਼ਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਦਾਲਤ ਨੇ ਸਰਕਾਰ ਨੂੰ 13 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਫੈਕਟਰੀ ਦੇ ਵਕੀਲ ਪੁਨੀਤ ਬਾਲੀ ਨੇ ਫਿਰ ਦੁਹਰਾਇਆ ਕਿ ਫੈਕਟਰੀ ਬੰਦ ਕਰਨ ਲਈ ਕੋਈ ਲਿਖ਼ਤੀ ਹੁਕਮ ਨਹੀਂ ਹਨ ਅਤੇ ਐੱਨ. ਜੀ. ਟੀ. ਦੀ ਰਿਪੋਰਟ ਫੈਕਟਰੀ ਦੇ ਪੱਖ ‘ਚ ਹੈ।

ਇਥੇ ਦਸ ਦਈਏ ਕਿ ਕੁਝ ਦਿਨ ਪਹਿਲਾਂ ਫੈਕਟਰੀ ਵਲੋਂ ਹਾਈਕੋਰਟ ’ਚ ਪਟੀਸ਼ਨ ਪਾਈ ਗਈ ਸੀ ਕਿ ਅਦਾਲਤ ਸੀ.ਐਮ. ਮਾਨ ਵਲੋਂ ਜਾਰੀ ਕੀਤੇ ਹੁਕਮਾਂ ’ਚ ਦਖ਼ਲ ਦੇਵੇ, ਜਿਸ ‘ਤੇ ਅਦਾਲਤ ਨੇ ਫੈਸਲਾ ਲੈਂਦਿਆ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਐਲਾਨ ‘ਤੇ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 13 ਫਰਵਰੀ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਨਾਲ ਹੀ ਕਿਹਾ ਕਿ ਜੇਕਰ ਅਗਲੀ ਪੇਸ਼ੀ ‘ਤੇ ਜਵਾਬ ਨਾ ਮਿਲਿਆ ਤਾਂ ਸਬੰਧਤ ਅਧਿਕਾਰੀ ਨੂੰ ਖੁਦ ਅਦਾਲਤ ‘ਚ ਪੇਸ਼ ਹੋ ਕੇ ਜਵਾਬ ਦੇਣਾ ਹੋਵੇਗਾ। ਉਥੇ ਹੀ ਫੈਕਟਰੀ ‘ਚ ਬਣੀ ਇਥੇਨਾਲ ਨੂੰ ਬਾਹਰ ਕੱਢਣ ਦਾ ਰਸਤਾ ਦੇਣ ਦੀ ਅਰਜ਼ੀ ਦੀ ਸੁਣਵਾਈ ਵੀ 13 ਫਰਵਰੀ ਨੂੰ ਹੋਵੇਗੀ।

 

Tags: Punjab GovernmentPunjab Newspunjabi news
Previous Post

ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦੇਣਗੇ CM ਮਾਨ

Next Post

ਪੱਲੇਦਾਰੀ ਕਰਨ ਲਈ ਮਜਬੂਰ ਹਾਕੀ ਖਿਡਾਰੀ ਲਈ ਪੰਜਾਬ ਸਰਕਾਰ ਦਾ ਐਲਾਨ

Next Post
ਪੱਲੇਦਾਰੀ ਕਰਨ ਲਈ ਮਜਬੂਰ ਹਾਕੀ ਖਿਡਾਰੀ ਲਈ ਪੰਜਾਬ ਸਰਕਾਰ ਦਾ ਐਲਾਨ

ਪੱਲੇਦਾਰੀ ਕਰਨ ਲਈ ਮਜਬੂਰ ਹਾਕੀ ਖਿਡਾਰੀ ਲਈ ਪੰਜਾਬ ਸਰਕਾਰ ਦਾ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers