RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਖੇਡ

ਜੂਨ ‘ਚ ਆਇਰਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, BCCI ਨੇ ਜਾਰੀ ਕੀਤਾ ਪੂਰਾ ਸ਼ਡਿਊਲ

Jass Grewal by Jass Grewal
March 21, 2026
in ਖੇਡ
Reading Time: 1 min read
0 0
0

ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਭਾਰਤੀ ਸੀਨੀਅਰ ਪੁਰਸ਼ ਟੀਮ ਇਸ ਸਾਲ ਜੂਨ ਵਿੱਚ ਆਇਰਲੈਂਡ ਦਾ ਦੌਰਾ ਕਰੇਗੀ। ਇਸ ਦੌਰੇ ਦੌਰਾਨ ਦੋਵਾਂ ਟੀਮਾਂ ਵਿਚਾਲੇ 2 ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਖੇਡੀ ਜਾਵੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ਨੀਵਾਰ ਨੂੰ ਇਸ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਖ਼ਾਸ ਗੱਲ ਇਹ ਹੈ ਕਿ ਭਾਰਤੀ ਟੀਮ ਸਾਲ 2007 ਤੋਂ ਬਾਅਦ ਪਹਿਲੀ ਵਾਰ ਬੇਲਫਾਸਟ ਵਿੱਚ ਖੇਡਦੀ ਨਜ਼ਰ ਆਵੇਗੀ। ਪਿਛਲੇ ਅੱਠ ਸਾਲਾਂ ਵਿੱਚ ਭਾਰਤ ਤਿੰਨ ਵਾਰ (2018, 2022 ਅਤੇ 2023) ਆਇਰਲੈਂਡ ਦਾ ਦੌਰਾ ਕਰ ਚੁੱਕਾ ਹੈ।

 

ਆਇਰਲੈਂਡ ਦੌਰੇ ਦਾ ਸ਼ਡਿਊਲ

ਪਹਿਲਾ ਟੀ-20: 26 ਜੂਨ, ਬੇਲਫਾਸਟ

ਦੂਜਾ ਟੀ-20: 28 ਜੂਨ, ਬੇਲਫਾਸਟ

ਆਇਰਲੈਂਡ ਤੋਂ ਬਾਅਦ ਇੰਗਲੈਂਡ ਨਾਲ ਹੋਵੇਗੀ ਟੱਕਰ

ਆਇਰਲੈਂਡ ਦਾ ਦੌਰਾ ਖ਼ਤਮ ਕਰਨ ਤੋਂ ਤੁਰੰਤ ਬਾਅਦ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ ਹੋਵੇਗੀ। ਉੱਥੇ ਦੋਵਾਂ ਦੇਸ਼ਾਂ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਵੇਗੀ। ਦਿਲਚਸਪ ਗੱਲ ਇਹ ਹੈ ਕਿ ਭਾਰਤੀ ਟੀਮ ਸਿਰਫ਼ 16 ਦਿਨਾਂ ਦੇ ਅੰਦਰ ਕੁੱਲ 7 ਟੀ-20 ਅੰਤਰਰਾਸ਼ਟਰੀ ਮੈਚ ਖੇਡੇਗੀ।

ਇੰਗਲੈਂਡ ਦੌਰੇ ਦਾ ਸ਼ਡਿਊਲ

ਪਹਿਲਾ ਟੀ-20: 1 ਜੁਲਾਈ

ਦੂਜਾ ਟੀ-20: 4 ਜੁਲਾਈ

ਤੀਜਾ ਟੀ-20: 7 ਜੁਲਾਈ

ਚੌਥਾ ਟੀ-20: 9 ਜੁਲਾਈ

ਪੰਜਵਾਂ ਟੀ-20: 11 ਜੁਲਾਈ

Previous Post

15 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ, ਖੰਨਾ ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Next Post

ਪੁਲਿਸ ‘ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ;

Next Post

ਪੁਲਿਸ 'ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ;

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers