RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇਕਰ ਭਤੀਜੇ ਜਾਂ ਭਾਣਜੇ ਨੇ ਕੋਈ ਗਲਤੀ ਕੀਤੀ ਤਾਂ ਇਸ ’ਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ? ਰਾਜਾ ਵੜਿੰਗ ਦਾ ਅਹਿਮ ਬਿਆਨ

ਜੇਕਰ ਭਤੀਜੇ ਜਾਂ ਭਾਣਜੇ ਨੇ ਕੋਈ ਗਲਤੀ ਕੀਤੀ ਤਾਂ ਇਸ ’ਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ? ਰਾਜਾ ਵੜਿੰਗ ਦਾ ਅਹਿਮ ਬਿਆਨ

Jass Grewal by Jass Grewal
May 27, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਖਿਡਾਰੀ ਨੂੰ ਨੌਕਰੀ ਦੇਣ ਦੇ ਬਦਲੇ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਨੂੰ ਲੈਕੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਹਮੋ-ਸਾਹਮਣੇ ਹੁੰਦੇ ਵਿਖਾਈ ਦੇ ਰਹੇ ਹਨ। ਦੋਵਾਂ ਲੀਡਰਾਂ ਵਲੋਂ ਇਕ-ਦੂਜੇ ‘ਤੇ ਵਾਰ-ਪਲਟਵਾਰ ਕੀਤਾ ਜਾ ਰਿਹਾ ਹੈ।  ਇਸ ਜੰਗ ਵਿਚਕਾਰ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਐਂਟਰੀ ਹੋ ਗਈ ਹੈ।  ਚੰਨੀ ਦੇ ਸਮਰਥਨ ‘ਚ ਵੜਿੰਗ ਨੇ ਕਿਹਾ, ‘ਇਸ ਤਰ੍ਹਾਂ ਦੀ ਫਿਲਮੀ ਕਹਾਣੀ ਬਣਾਉਣ ਦਾ ਕੋਈ ਮਤਲਬ ਨਹੀਂ ਹੈ। ਅਜਿਹਾ ਕੁਝ ਨਹੀਂ ਹੋਇਆ ਹੈ। ਸੀਐਮ ਮਾਨ ਨੂੰ ਆਪਣੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਸਾਬਕਾ ਸੀਐਮ ਚੰਨੀ ਦੀ ਕਿਸੇ ਵਿਅਕਤੀ ਨਾਲ ਫੋਟੋ ਹੋ ਸਕਦੀ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਉਹ ਉਸ ਵਿਅਕਤੀ ਨੂੰ ਜਾਣਦੇ ਹਨ। ਕਿਉਂਕਿ ਲੋਕ ਕਿਸੇ ਨਾ ਕਿਸੇ ਸਿਆਸਤਦਾਨ ਨਾਲ ਫੋਟੋ ਖਿਚਵਾਉਣ ਆਉਂਦੇ ਹਨ। ਜੇਕਰ 2 ਕਰੋੜ ਰੁਪਏ ਦੇ ਕੇ ਨੌਕਰੀ ਲੈਣ ਦੀ ਪੇਸ਼ਕਸ਼ ਕੀਤੀ ਗਈ ਹੈ, ਤਾਂ ਇਹ ਵੱਡੀ ਨੌਕਰੀ ਹੋਣੀ ਚਾਹੀਦੀ ਹੈ। ਪਰ ਅੱਜ ਤੱਕ ਉੱਥੇ ਕੰਮ ਕਰ ਰਹੇ ਕਿਸੇ ਹੋਰ ਮੁਲਾਜ਼ਮ ਦੀ ਸ਼ਿਕਾਇਤ ਕਿਉਂ ਨਹੀਂ ਆਈ?

ਵੜਿੰਗ ਨੇ ਕਿਹਾ, ‘ਹਰ ਕਿਸੇ ਨੂੰ ਆਪਣੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਹਰ ਕੋਈ ਆਪਣਾ ਮਜ਼ਾਕ ਉਡਾਉਣ ਵਿੱਚ ਲੱਗਾ ਹੋਇਆ ਹੈ। ਜੇਕਰ ਇਸ ਮਾਮਲੇ ਸਬੰਧੀ ਕੋਈ ਠੋਸ ਸਬੂਤ ਮਿਲੇ ਤਾਂ ਗੱਲ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੇਕਰ ਭਤੀਜੇ ਜਾਂ ਭਾਣਜੇ ਨੇ ਵੀ ਕੋਈ ਗਲਤੀ ਕੀਤੀ ਹੈ ਤਾਂ ਇਸ ਵਿੱਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਮੇਰਾ ਪੁੱਤਰ ਵੀ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਪਰ ਸੀ.ਐਮ ਮਾਨ ਕੋਲ ਵਾਰ ਵਾਰ ਇਸ ਤਰ੍ਹਾਂ ਦੀ ਗੱਲ ਕਰਨ ਦਾ ਕੋਈ ਮਤਲਬ ਨਹੀਂ ਹੈ। ਦੱਸ ਦੇਈਏ ਕਿ ਸਰਕਾਰੀ ਨੌਕਰੀ ਦੇ ਬਦਲੇ ਕ੍ਰਿਕਟਰ ਤੋਂ 2 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਸੀਐਮ ਮਾਨ ਨੇ ਚੰਨੀ ਨੂੰ 31 ਮਈ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਚੰਨੀ ਨੂੰ ਖੁਦ ਇਸ ਮਾਮਲੇ ਦੀ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ। ਨਹੀਂ ਤਾਂ ਉਹ ਆਪ ਹੀ ਸਾਰੀਆਂ ਫੋਟੋਆਂ, ਮੀਟਿੰਗ ਵਾਲੀ ਥਾਂ ਅਤੇ ਹੋਰ ਜਾਣਕਾਰੀ ਜਨਤਕ ਕਰ ਦੇਣਗੇ।

Previous Post

PM ਮੋਦੀ ਦੀ ਅਗਵਾਈ ਹੇਠ ਹੋ ਰਹੀ ਨੀਤੀ ਆਯੋਗ ਮੀਟਿੰਗ, ਕਰੀਬ ਅੱਧਾ ਦਰਜਨ ਮੁੱਖ ਮੰਤਰੀਆਂ ਨੇ ਕੀਤਾ ਬਾਈਕਾਟ

Next Post

“ਮੈਂ ਆਪਣੇ ਲਈ ਨਹੀਂ, ਸੰਵਿਧਾਨ ਤੇ ਦੇਸ਼ ਲਈ ਸਮਰਥਨ ਮੰਗ ਰਿਹਾ”, ਤੇਲੰਗਾਨਾ ਦੇ CM ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੇਜਰੀਵਾਲ

Next Post
“ਮੈਂ ਆਪਣੇ ਲਈ ਨਹੀਂ, ਸੰਵਿਧਾਨ ਤੇ ਦੇਸ਼ ਲਈ ਸਮਰਥਨ ਮੰਗ ਰਿਹਾ”, ਤੇਲੰਗਾਨਾ ਦੇ CM ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੇਜਰੀਵਾਲ

“ਮੈਂ ਆਪਣੇ ਲਈ ਨਹੀਂ, ਸੰਵਿਧਾਨ ਤੇ ਦੇਸ਼ ਲਈ ਸਮਰਥਨ ਮੰਗ ਰਿਹਾ”, ਤੇਲੰਗਾਨਾ ਦੇ CM ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੇਜਰੀਵਾਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers