RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇਕਰ ਮੈਂ ਪੈਸੇ ਲਏ ਹੋਣ ਤਾਂ ਮੈਂ… ਆਪਣੇ ‘ਤੇ ਲੱਗੇ ਇਲਜ਼ਾਮਾਂ ਦੀ ਚੰਨੀ ਨੇ ਗੁਰੂ ਘਰ ਜਾਕੇ ਦਿੱਤੀ ਸਫ਼ਾਈ

ਜੇਕਰ ਮੈਂ ਪੈਸੇ ਲਏ ਹੋਣ ਤਾਂ ਮੈਂ… ਆਪਣੇ ‘ਤੇ ਲੱਗੇ ਇਲਜ਼ਾਮਾਂ ਦੀ ਚੰਨੀ ਨੇ ਗੁਰੂ ਘਰ ਜਾਕੇ ਦਿੱਤੀ ਸਫ਼ਾਈ

Jass Grewal by Jass Grewal
May 23, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਇਕ ਸਮਾਗਮ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਇਕ ਪੰਜਾਬੀ ਖਿਡਾਰੀ ਤੋਂ ਨੌਕਰੀ ਦੇਣ ਦੇ ਬਦਲੇ 2 ਕਰੋੜ ਰੁਪਏ ਮੰਗਣ ਦੇ ਦੋਸ਼ ਲਾਏ ਸਨ। ਜਿਸ ਤੋਂ ਬਾਅਦ ਹੁਣ ਚੰਨੀ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ ਜਿਥੇ ਉਹਨਾਂ ਨੇ ਭਗਵੰਤ ਮਾਨ ਵੱਲੋਂ ਲਾਏ ਗਏ ਇਲਜ਼ਾਮਾਂ ਪ੍ਰਤੀ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ।

ਚੰਨੀ ਨੇ ਗੁਰੂ ਘਰ ਜਾ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਆਖਿਆ ਕਿ ਉਸ ਨੇ ਕਦੇ ਆਪਣੇ ਭਾਣਦੇ ਰਾਹੀਂ ਪੈਸੇ ਨਹੀਂ ਮੰਗੇ। ਇਹ ਸਾਰੇ ਇਲਜ਼ਾਮ ਝੂਠੇ ਹਨ। ਮੈਂ ਆਪ ਜੀ ਦੇ ਦਰ ਤੋਂ ਕਿਤੇ ਹੋਰ ਨਹੀਂ ਜਾ ਸਕਦਾ। ਇਸ ਲਈ ਮੈਂ ਆਪਣੀ ਸਫਾਈ ਦੇਣ ਤੁਹਾਡੇ ਕੋਲ ਆਇਆ ਹਾਂ। ਜੇਕਰ ਮੈਂ ਪੈਸੇ ਲਏ ਹੋਣ ਤਾਂ ਮੈਂ ਆਪ ਦਾ ਦੇਣਦਾਰ ਹਾਂ। ਮੇਰੇ ਉਤੇ ਝੂਠੇ ਦੋਸ਼ ਲਾਏ ਜਾ ਰਹੇ ਹਨ।

Previous Post

ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨੂੰ ਜਵਾਬ, “ਹੋਰ 2-4 ਦਿਨ ਲੈ ਲਓ…

Next Post

2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

Next Post
2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

2015 ’ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ, ਬੇਂਗਲੁਰੂ ਏਅਰਪੋਰਟ ਤੋਂ ਕੀਤਾ ਗਿਆ ਕਾਬੂ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers