RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਜੈਕਾਰਿਆਂ ਨਾਲ ਗੂੰਜ ਉਠਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਅੱਜ ਖੁੱਲ੍ਹੇ ਕਿਵਾੜ

ਜੈਕਾਰਿਆਂ ਨਾਲ ਗੂੰਜ ਉਠਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਅੱਜ ਖੁੱਲ੍ਹੇ ਕਿਵਾੜ

Jass Grewal by Jass Grewal
May 20, 2023
in ਦੇਸ਼
0 0
0
ਜੈਕਾਰਿਆਂ ਨਾਲ ਗੂੰਜ ਉਠਿਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਅੱਜ ਖੁੱਲ੍ਹੇ ਕਿਵਾੜ

ਅੱਜ ਯਾਨੀ 20 ਮਈ ਨੂੰ ਮਸ਼ਹੂਰ ਪਵਿੱਤਰ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹ ਗਏ ਹਨ। ਦੱਸ ਦਈਏ ਕਿ ਯਾਤਰਾ ਦਾ ਪਹਿਲਾ ਜੱਥਾ 17 ਮਈ 2023 ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਇਆ ਸੀ। ਜੋ ਕਿ ਅੱਜ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਚੁੱਕਾ ਹੈ। ਇਥੇ ਇਹ ਵੀ ਦਸ ਦਈਏ ਕਿ ਪਹਿਲੇ ਦਿਨ ਹੀ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੌਜੂਦ ਰਹੀਆਂ। ਇਸ ਮੌਕੇ ਫੁੱਲਾਂ ਨਾਲ ਗੁਰਦੁਆਰਾ ਸਾਹਿਬ ਨੂੰ ਸਜਾਇਆ ਗਿਆ ਸੀ ਅਤੇ ਜੈਕਾਰਿਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਸਾਹਿਬ ‘ਚ ਕਰ ਦਿੱਤਾ ਗਿਆ ਹੈ। ਅੱਜ ਤੋਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਰਹੇ ਹਨ। ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰਸੱਟ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।  ਦੱਸ ਦਈਏ ਕਿ ਪਹਿਲੇ ਜਥੇ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।

 

ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

 

Previous Post

ਜਥੇਦਾਰ ਮਾਮਲੇ ‘ਚ ਅੱਜ ਹੋ ਸਕਦਾ ਵੱਡਾ ਫੈਸਲਾ, SGPC ਦੀ ਮੀਟਿੰਗ ਅੱਜ

Next Post

ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ…. ਦਿੱਲੀ ’ਚ ਅਧਿਕਾਰੀਆਂ ਦੇ ਤਬਾਦਲੇ ਨੂੰ ਲੈਕੇ ਬੀਜੇਪੀ ਤੇ ‘ਆਪ’ ਦੇ ਅੜੇ ਪੇਚ

Next Post
ਸ਼ਾਹੀ ਸ਼ਹਿਰ ਪਟਿਆਲਾ ‘ਚ ਬਣਿਆ ਨਵਾਂ ਬੱਸ ਸਟੈਂਡ ਲੋਕਾਂ ਦੇ ਸਪੁਰਦ, ਮੁੱਖ ਮੰਤਰੀ ਨੇ ਕੀਤਾ ਉਦਘਾਟਨ

ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ…. ਦਿੱਲੀ ’ਚ ਅਧਿਕਾਰੀਆਂ ਦੇ ਤਬਾਦਲੇ ਨੂੰ ਲੈਕੇ ਬੀਜੇਪੀ ਤੇ ‘ਆਪ’ ਦੇ ਅੜੇ ਪੇਚ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers