RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਜੰਮੂ-ਕਸ਼ਮੀਰ ਤੋਂ ਇਕ ਹੋਰ ਮੰਦਭਾਗੀ ਖ਼ਬਰ: ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸ਼ਹੀਦ ਹੋਏ ਜਵਾਨ

ਜੰਮੂ-ਕਸ਼ਮੀਰ ਤੋਂ ਇਕ ਹੋਰ ਮੰਦਭਾਗੀ ਖ਼ਬਰ: ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸ਼ਹੀਦ ਹੋਏ ਜਵਾਨ

Jass Grewal by Jass Grewal
May 5, 2023
in ਦੇਸ਼
Reading Time: 1 min read
0 0
0

ਜੰਮੂ-ਕਸ਼ਮੀਰ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।  ਦਸ ਦਈਏ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਜਿਸ ਵਿਚ 2 ਜਵਾਨ ਸ਼ਹੀਦ ਹੋਏ ਅਤੇ 4 ਜਵਾਨ ਜ਼ਖ਼ਮੀ ਹੋ ਗਏ ਹਨ। ਉੱਤਰੀ ਕਮਾਨ ਮੁਤਾਬਕ ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਇੱਕ ਆਪਰੇਸ਼ਨ ਦੌਰਾਨ ਅੱਤਵਾਦੀਆਂ ਵਲੋਂ ਬਲਾਸਟ ਕੀਤਾ ਗਿਆ ਜਿਸ ਵਿਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਅਧਿਕਾਰੀ ਜ਼ਖਮੀ ਹੋ ਗਏ। ਫਿਲਹਾਲ ਇਲਾਕੇ ‘ਚ ਆਪਰੇਸ਼ਨ ਜਾਰੀ ਹੈ। ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

ਫੌਜ ਨੇ ਇਕ ਬਿਆਨ ‘ਚ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫੌਜ ਦੀ ਟੀਮ ਰਾਜੌਰੀ ਸੈਕਟਰ ਦੇ ਕੰਢੀ ਜੰਗਲੀ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਹ ਟੀਮ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅੱਤਵਾਦੀਆਂ ਦੇ ਇਕ ਸਮੂਹ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੰਗਲਵਾਰ ਨੂੰ ਜੰਮੂ ਖੇਤਰ ਦੇ ਭਾਟਾ ਧੂਰੀਆਂ ਦੇ ਤੋਤਾ ਗਲੀ ਇਲਾਕੇ ‘ਚ ਫੌਜ ਦੇ ਟਰੱਕ ‘ਤੇ ਹਮਲਾ ਕੀਤਾ ਸੀ। ਕੰਢੀ ਦੇ ਜੰਗਲ ਦੇ ਸੰਘਣੀ ਬਨਸਪਤੀ ਅਤੇ ਪਥਰੀਲੇ ਖੇਤਰ ਵਿਚ ਇਕ ਗੁਫਾ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਵੀਰਵਾਰ ਨੂੰ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ।

Previous Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ, ਸੀਨੀਅਰ ਲੀਡਰ ਨੇ ਛੱਡਿਆ ਸਾਥ

Next Post

ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਵੱਡਾ ਸਿਆਸੀ ਹਲਚਲ, ਬੀਬੀ ਜਗੀਰ ਕੌਰ ਨੇ ਕੀਤਾ ਐਲਾਨ

Next Post
ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਵੱਡਾ ਸਿਆਸੀ ਹਲਚਲ, ਬੀਬੀ ਜਗੀਰ ਕੌਰ ਨੇ ਕੀਤਾ ਐਲਾਨ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ‘ਚ ਵੱਡਾ ਸਿਆਸੀ ਹਲਚਲ, ਬੀਬੀ ਜਗੀਰ ਕੌਰ ਨੇ ਕੀਤਾ ਐਲਾਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers