RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਜੰਮੂ-ਕਸ਼ਮੀਰ ਪ੍ਰਚਾਰ ਕਮੇਟੀ ਦਾ ਮੁਖੀ ਥਾਪੇ ਜਾਣ ਦੇ ਤੁਰੰਤ ਬਾਅਦ ਗੁਲਾਮ ਨਬੀ ਆਜ਼ਾਦ ਵਲੋਂ ਅਸਤੀਫ਼ਾ |

Jass Grewal by Jass Grewal
August 17, 2022
in ਦੇਸ਼
0 0
0
ਜੰਮੂ-ਕਸ਼ਮੀਰ ਪ੍ਰਚਾਰ ਕਮੇਟੀ ਦਾ ਮੁਖੀ ਥਾਪੇ ਜਾਣ ਦੇ ਤੁਰੰਤ ਬਾਅਦ ਗੁਲਾਮ ਨਬੀ ਆਜ਼ਾਦ ਵਲੋਂ ਅਸਤੀਫ਼ਾ |

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਪਰ ਆਜ਼ਾਦ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ | ਕਾਂਗਰਸ ਨੇ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ‘ਚ ਵੱਡਾ ਫੇਰਬਦਲ ਕਰਦਿਆਂ ਵਿਕਾਰ ਰਸੂਲ ਵਾਨੀ ਨੂੰ ਜੰਮੂ-ਕਸ਼ਮੀਰ ਇਕਾਈ ਦਾ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਸੀ ਪਰ ਗੁਲਾਮ ਨਬੀ ਆਜ਼ਾਦ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ | ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ | ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਾਰੀ ਬਿਆਨ ‘ਚ ‘ਚ ਦੱਸਿਆ ਗਿਆ ਕਿ ਵਾਨੀ ਨੂੰ ਜੰਮੂ-ਕਸ਼ਮੀਰ ਇਕਾਈ ਦਾ ਪ੍ਰਧਾਨ ਤੇ ਰਮਨ ਭੱਲਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਤਾਰਿਕ ਹਮੀਦ ਕਾਰਾ ਨੂੰ ਪ੍ਰਚਾਰ ਕਮੇਟੀ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ | ਆਜ਼ਾਦ ਕਾਂਗਰਸ ਦੇ ਅੰਦਰ ਜੀ 23 ਨੇਤਾਵਾਂ ‘ਚ ਪ੍ਰਮੁੱਖ ਨੇਤਾ ਹਨ, ਜੋ ਕਿ ਲੀਡਰਸ਼ਿਪ ਦੀ ਆਲੋਚਨਾ ਕਰਦਾ ਰਿਹਾ ਹੈ ਅਤੇ ਸੰਗਠਨਾਤਮਕ ਸੁਧਾਰ ਦੀ ਮੰਗ ਕਰਦਾ ਰਿਹਾ ਹੈ |

Previous Post

ਪੰਜਾਬ ਦੇ ਕਿਸਾਨ ਅੱਜ ਜਾਣਗੇ ਲਖੀਮਪੁਰ ਖੀਰੀ |

Next Post

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

Next Post
ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers