RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਝੂਠੇ ਪੁਲਿਸ ਮੁਕਾਬਲੇ ‘ਚ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਸਾਬਕਾ ਅਫ਼ਸਰਾਂ ਨੂੰ ਉਮਰ ਕੈਦ|

Jass Grewal by Jass Grewal
August 26, 2022
in ਪੰਜਾਬ
Reading Time: 1 min read
0 0
0

1992 ‘ਚ ਹੋਏ ਫ਼ਰਜ਼ੀ ਪੁਲਿਸ ਮੁਕਾਬਲੇ ‘ਚ ਸੀ.ਬੀ.ਆਈ. ਦੀ ਅਦਾਲਤ ਨੇ ਕਿਸ਼ਨ ਸਿੰਘ ਸਾਬਕਾ ਡੀ.ਐੱਸ.ਪੀ. ਅਤੇ ਤਰਸੇਮ ਲਾਲ ਰਿਟਾਇਰਡ ਸਬ-ਇੰਸਪੈਕਟਰ ਨੂੰ ਧਾਰਾ-302 ‘ਚ ਉਮਰ ਕੈਦ ਦੀ ਸਜ਼ਾ ਅਤੇ ਚਾਰ-ਚਾਰ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਫ਼ਰਜ਼ੀ ਮੁਕਾਬਲੇ ‘ਚ ਸਾਹਿਬ ਸਿੰਘ ਬਲਵਿੰਦਰ ਸਿੰਘ ਅਤੇ ਦਲਵੀਰ ਸਿੰਘ ਅਤੇ ਇੱਕ ਚੌਥੇ ਅਣਪਛਾਤੇ ਵਿਅਕਤੀ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਉਕਤ ਅਫ਼ਸਰਾਂ ਨੇ ਕਤਲ ਕਰ ਦਿੱਤਾ ਸੀ।

CBI ਕੋਰਟ ਮੋਹਾਲੀ ਨੇ ਪੰਜਾਬ ਪੁਲਿਸ ਦੇ ਦੋ ਸਾਬਕਾ ਸਬ-ਇੰਸਪੈਕਟਰਾਂ ਨੂੰ ਚਾਰ ਜਣਿਆ ਦੇ ਝੂਠੇ ਮੁਕਾਬਲੇ ਦੇ ਕਤਲ ਲਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਗੈਰ-ਕਾਨੂੰਨੀ ਤੌਰ ‘ਤੇ ਸਸਕਾਰ ਕਰਨ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਇਨ੍ਹਾਂ ਚਾਰਾਂ ਦਾ 13.9.1992 ਦੀ ਰਾਤ ਨੂੰ ਪਿੰਡ ਧਾਰ-ਦੇਉ, ਪੀ.ਐਸ. ਮਹਿਤਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇੰਸਪੈਕਟਰ ਰਜਿੰਦਰ ਸਿੰਘ, ਐਸ.ਐਚ.ਓ., ਪੀ.ਐਸ. ਮਹਿਤਾ ਦੇ ਨਾਲ ਐਸ.ਆਈ ਕਿਸ਼ਨ ਸਿੰਘ, ਤਰਸੇਮ ਲਾਲ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵੀਹ ਦੇ ਕਰੀਬ ਸੀ।

ਚਾਰਾਂ ਵਿਅਕਤੀਆਂ ਦੀਆਂ ਲਾਸ਼ਾਂ ਦਾ ਦੁਰਗਿਆਣਾ ਵਿਖੇ ਨਜਾਇਜ਼ ਸਸਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਬਿਨਾ ਗਰਾਊਂਡ/ਸ਼ੀਤਲਾ ਮੰਦਿਰ, ਅੰਮ੍ਰਿਤਸਰ ਤੋਂ ਲਾਵਾਰਿਸ ਅਣਪਛਾਤੇ ਵਜੋਂ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐਚ.ਸੀ ਵਿਜੇ ਕੁਮਾਰ ਅਤੇ ਸੀ.ਭਗਵੰਤ ਸਿੰਘ ਪੀ.ਐਸ ਮਹਿਤਾ ਰਾਹੀਂ ਪੋਸਟਮਾਰਟਮ ਕਰਵਾਇਆ ਗਿਆ ਸੀ।

Previous Post

ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਦੇ ਰਾਡਾਰ ‘ਤੇ ?

Next Post

ਅੱਜ ਭਾਰਤ ਭੂਸ਼ਨ ਆਸ਼ੂ ਦੀ ਕੋਰਟ ‘ਚ ਪੇਸ਼ੀ |

Next Post
ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ |

ਅੱਜ ਭਾਰਤ ਭੂਸ਼ਨ ਆਸ਼ੂ ਦੀ ਕੋਰਟ ‘ਚ ਪੇਸ਼ੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers