RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਟਾਵਰ ਤੇ ਚੜ੍ਹੇ ਈ ਟੀ ਟੀ ਅਧਿਆਪਕ ਆਗੂ ਨੇ ਖਤਮ ਕੀਤੀ ਭੁੱਖ ਹੜਤਾਲ

Jass Grewal by Jass Grewal
July 2, 2021
in ਪੰਜਾਬ
0 0
0

ਬੇਰੋਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟੇ ਹੋਏ ਸਨ। ਉਨ੍ਹਾਂ ਵੱਲੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਸਵੇਰੇ ਲਗਭਗ 6 ਵਜੇ ਸਮਾਪਤ ਹੋ ਗਿਆ।

ਅੱਜ ਦੁਪਹਿਰ ਨੂੰ 2 ਵਜੇ ਕੈਪਟਨ ਸੰਦੀਪ ਸੰਧੂ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ ਤੇ ਬੇਰੋਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸਬੰਧੀ ਸਰਕਾਰ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਦੱਸ ਦੇਈਏ ਕਿ ਲਗਭਗ 12 ਦਿਨ ਭੁੱਖੇ ਪਿਆਸੇ ਰਹਿਣ ਕਾਰਨ ਸੁੰਰਿਦਰਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਸੁਰਿੰਦਰਪਾਲ ਦਾ ਸ਼ੂਗਰ ਲੈਵਲ ਬਹੁਤ ਘੱਟ ਗਿਆ ਸੀ। ਸੁਰਿੰਦਰ ਪਾਲ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਉਸ ਨਾਲ ਕਿਸੇ ਵੀ ਸਮੇਂ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਾਪਰ ਸਕਦੀ ਸੀ।

ਇਸ ਤੋਂ ਪਹਿਲਾਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਧ ਨੰਗੇ ਹੋ ਕੇ ਲੀਲਾ ਚੌਕ ‘ਤੇ ਜਾਮ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਾਈ ਪੀ ਐੱਸ ਚੌਕ ਤੱਕ ਮਾਰਚ ਸ਼ੁਰੂ ਕੀਤਾ ਗਿਆ ਸੀ। ਲਗਾਤਾਰ ਹੋ ਰਹੇ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਇਨ੍ਹਾਂ ਬੇਰੋਜ਼ਗਾਰ ਈ. ਟੀ. ਟੈੱਟ ਪਾਸ ਅਧਿਆਪਕਾਂ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Previous Post

ਯੂਰਪ ’ਚ ਕੋਰੋਨਾ ਦੇ ਕੇਸ ਫਿਰ ਵਧਣੇ ਸ਼ੁਰੂ

Next Post

ਪੰਜਾਬ ਵਿਚ ਮੌਸਮ ਦੀ ਭਵਿੱਖਬਾਣੀ, ਪੜ੍ਹੋ , ਕਦੋਂ ਮਿਲੇਗਾ ਗਰਮੀ ਤੋਂ ਛੁਟਕਾਰਾ

Next Post
ਪੰਜਾਬ ਵਿਚ ਮੌਸਮ ਦੀ ਭਵਿੱਖਬਾਣੀ, ਪੜ੍ਹੋ , ਕਦੋਂ ਮਿਲੇਗਾ ਗਰਮੀ ਤੋਂ ਛੁਟਕਾਰਾ

ਪੰਜਾਬ ਵਿਚ ਮੌਸਮ ਦੀ ਭਵਿੱਖਬਾਣੀ, ਪੜ੍ਹੋ , ਕਦੋਂ ਮਿਲੇਗਾ ਗਰਮੀ ਤੋਂ ਛੁਟਕਾਰਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers