RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਟੋਪ 11 ਗੈਂਗਸਟਰਾਂ ਦੀ ਲਿਸਟ ’ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕਤਲ

ਟੋਪ 11 ਗੈਂਗਸਟਰਾਂ ਦੀ ਲਿਸਟ ’ਚ ਸ਼ਾਮਲ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕਤਲ

Jass Grewal by Jass Grewal
May 29, 2023
in ਵਿਦੇਸ਼
Reading Time: 1 min read
0 0
0

ਕੈਨੇਡਾ ‘ਚ ਇਕ ਹੋਰ ਗੈਂਗਸਟਰ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਵੈਨਕੂਵਰ ‘ਚ ਗੈਂਗਸਟਰ ਅਮਰਪ੍ਰੀਤ ਸਮਰਾ ਇਕ ਰਿਸੈਪਸ਼ਨ ਪਾਰਟੀ ਤੋਂ ਬਾਹਰ ਨਿਕਲ ਕੇ ਆ ਰਹੇ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਹ ਵੈਨਕੂਵਰ ਦੇ ਫਰੇਜ਼ਰਵਿਊ ਬੈਂਕੁਇਟ ਹਾਲ ਵਿਚ ਵਿਆਹ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜਦੋਂ ਤੜਕੇ 1:30 ਵਜੇ ਦੇ ਕਰੀਬ ਹਾਲ ਤੋਂ ਬਾਹਰ ਨਿਕਲ ਰਿਹਾ ਸੀ ਤਾਂ ਉਦੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਅਮਰਪ੍ਰੀਤ ਸਮਰਾ ਦੀ ਗੱਡੀ ਵਾਰਦਾਤ ਵਾਲੀ ਥਾਂ ਤੋਂ ਕੁਝ ਹੀ ਦੂਰੀ ਉਤੇ ਸੜ੍ਹੀ ਹਾਲਤ ਵਿਚ ਮਿਲੀ ਹੈ। ਦਸ ਦਈਏ ਕਿ ਸਮਰਾ ਟੋਪ 11 ਗੈਂਗਸਟਰਾਂ ਦੀ ਲਿਸਟ ਵਿਚ ਵੀ ਸ਼ਾਮਲ ਸੀ।

ਪੁਲਸ ਨੂੰ ਖਦਸ਼ਾ ਹੈ ਕਿ ਉਸ ਦੇ ਵਿਰੋਧੀ ਗੈਂਗ ਨੇ ਗੋਲੀਆਂ ਮਾਰੀਆਂ ਹਨ। ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਸਬੰਧ ਸੰਯੁਕਤ ਰਾਸ਼ਟਰ (ਯੂ.ਐੱਨ.)ਗੈਂਗ ਨਾਲ ਸੀ, ਜਿਸਦੀ ਬ੍ਰਦਰਜ਼ ਕੀਪਰਜ਼ ਗੈਂਗ ਨਾਲ ਕਈ ਸਾਲਾਂ ਤੋਂ ਦੁਸ਼ਮਣੀ ਚੱਲ ਰਹੀ ਸੀ। ਕਾਤਲ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਤੋਂ ਹੋਣ ਦੀ ਸੰਭਾਵਨਾ ਹੈ। ਪੁਲਸ ਜਵਾਬੀ ਕਾਰਵਾਈ ਨੂੰ ਲੈ ਕੇ ਚਿੰਤਤ ਹੈ। ਪੁਲਸ ਮੁਤਾਬਕ ਪੈਰਾਮੈਡਿਕਸ ਦੇ ਪਹੁੰਚਣ ਤੱਕ ਉਨ੍ਹਾਂ ਨੇ ਪੀੜਤ ਨੂੰ ਸੀ.ਪੀ.ਆਰ. ਦਿੱਤੀ, ਪਰ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

Previous Post

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਪੂਰਾ ਇਕ ਸਾਲ, ਮਾਤਾ ਚਰਨ ਕੌਰ ਦੀ ਭਾਵੁਕ ਪੋਸਟ

Next Post

ਐਕਸ਼ਨ ਮੋਡ ’ਚ ਪੰਜਾਬ ਦੇ ਕੈਬਨਿਟ ਮੰਤਰੀ, ਤੜਕਸਾਰ ਦਫ਼ਤਰਾਂ ‘ਚ ਮਾਰਿਆ ਛਾਪਾ

Next Post
ਐਕਸ਼ਨ ਮੋਡ ’ਚ ਪੰਜਾਬ ਦੇ ਕੈਬਨਿਟ ਮੰਤਰੀ, ਤੜਕਸਾਰ ਦਫ਼ਤਰਾਂ ‘ਚ ਮਾਰਿਆ ਛਾਪਾ

ਐਕਸ਼ਨ ਮੋਡ ’ਚ ਪੰਜਾਬ ਦੇ ਕੈਬਨਿਟ ਮੰਤਰੀ, ਤੜਕਸਾਰ ਦਫ਼ਤਰਾਂ ‘ਚ ਮਾਰਿਆ ਛਾਪਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers