RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਤਿੰਨ ਹੋਰ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ

ਡੇਰਾ ਪ੍ਰੇਮੀ ਕਤਲ ਮਾਮਲੇ 'ਚ ਤਿੰਨ ਹੋਰ ਨਾਮਜ਼ਦ, ਦਿੱਲੀ ਪੁਲਿਸ ਵੱਲੋਂ ਕੀਤੇ ਗਏ ਸੀ ਗ੍ਰਿਫ਼ਤਾਰ

Jass Grewal by Jass Grewal
November 14, 2022
in ਪੰਜਾਬ
Reading Time: 1 min read
0 0
0

ਡੇਰਾ ਪ੍ਰੇਮੀ ਪਰਦੀਪ ਕੁਮਾਰ ਦੇ ਕਤਲ ਮਾਮਲੇ ‘ਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਤਿੰਨਾਂ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਨੇ ਨਾਮਜ਼ਦ ਕੀਤਾ ਹੈ।ਇਸ ਵਿੱਚ ਜਤਿੰਦਰ ਸਿੰਘ ਜੀਤੂ ਸਣੇ ਦੋ ਨਬਾਲਗ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਵੀ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਪੁਲਿਸ ਨੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਸਣੇ ਕੁੱਲ੍ਹ ਚਾਰ ਆਰੋਪੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।ਇਸ ‘ਚ ਗੋਲਡੀ ਬਰਾੜ ਤੋਂ ਇਲਾਵਾ ਫਰੀਦਕੋਟ ਦੇ ਮਨਪ੍ਰੀਤ ਮਨੀ, ਸ਼ਹੀਦ ਬਲਵਿੰਦਰ ਸਿੰਘ ਨਗਰ ਨਿਵਾਸੀ ਭੁਪਿੰਦਰ ਸਿੰਘ ਗੋਲਡੀ, ਮੋਗਾ ਦੇ ਪਿੰਡ ਮੁਨਾਵਾ ਨਿਵਾਸੀ ਹਰਜਿੰਦਰ ਸਿੰਘ ਉਰਫ ਰਾਜੂ ਦੇ ਨਾਮ ਸ਼ਾਮਲ ਹਨ।ਇਸ ਤੋਂ ਬਾਅਦ ਕੋਟਕਪੁਰਾ ਪੁਲਿਸ ਵੱਲੋਂ ਤਿੰਨ ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਉਹ ਸਾਰੇ ਹਰਿਆਣਾ ਦੇ ਰਹਿਣ ਵਾਲੇ ਹਨ।

Tags: Delhi PoliceMurder case
Previous Post

ਹਥਿਆਰਾਂ ਨੂੰ ਲੈਕੇ ਸਖ਼ਤ ਹੋਈ ਪੰਜਾਬ ਸਰਕਾਰ, ਲਿਆ ਵੱਡਾ ਫ਼ੈਸਲਾ, CM ਮਾਨ ਨੇ ਜਾਰੀ ਕੀਤੇ ਹੁਕਮ

Next Post

CM ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਮਾਹੌਲ ਗਰਮ, ਆਂਗਣਵਾੜੀ ਵਰਕਰਾਂ ਨਾਲ ਪੁਲਿਸ ਦੀ ਹੋਈ ਧੱਕਾ-ਮੁੱਕੀ

Next Post
CM ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਮਾਹੌਲ ਗਰਮ, ਆਂਗਣਵਾੜੀ ਵਰਕਰਾਂ ਨਾਲ ਪੁਲਿਸ ਦੀ ਹੋਈ ਧੱਕਾ-ਮੁੱਕੀ

CM ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਮਾਹੌਲ ਗਰਮ, ਆਂਗਣਵਾੜੀ ਵਰਕਰਾਂ ਨਾਲ ਪੁਲਿਸ ਦੀ ਹੋਈ ਧੱਕਾ-ਮੁੱਕੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers