RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

Jass Grewal by Jass Grewal
February 9, 2023
in ਦੇਸ਼, ਪੰਜਾਬ, ਰਾਜਨੀਤੀ
0 0
0
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

ਮੁੜ ਤੋਂ 40 ਦਿਨਾਂ ਦੀ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਰਾਜਸੀ ਅਤੇ ਧਾਰਮਿਕ ਆਗੂਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਮ ਰਹੀਮ ਨੂੰ ਮਿਲੀ ਪੈਰੋਲ ਖ਼ਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਅੱਜ ਸੁਣਵਾਈ ਕਰਕੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਦਸ ਦਈਏ ਕਿ ਅਦਾਲਤ ਨੇ ਹਰਿਆਣਾ ਤੋਂ ਇਲਾਵਾ ਰਾਮ ਰਹੀਮ ਸਮੇਤ ਪੰਜਾਬ, ਕੇਂਦਰ ਸਰਕਾਰ ਅਤੇ ਰੋਹਤਕ ਜੇਲ੍ਹ ਅਥਾਰਟੀ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਵਕੀਲ ਪ੍ਰੇਮ ਸਿੰਘ ਹੁੰਦਲ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਅਜਿਹੇ ਕੱਟੜ ਅਪਰਾਧੀ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਕਿਉਂਕਿ ਇਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋਣ ਦਾ ਖਤਰਾ ਹੈ, ਜੋ ਕਤਲ ਅਤੇ ਬਲਾਤਕਾਰ ਵਰਗੇ ਗੰਭੀਰ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਨੂੰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਇੰਨਾ ਹੀ ਨਹੀਂ ਰਾਮ ਰਹੀਮ ਨੇ ਪੰਜਾਬ ‘ਚ ਬੇਅਦਬੀ ਕਰਵਾਉਣ ‘ਚ ਵੀ ਭੂਮਿਕਾ ਨਿਭਾਈ ਹੈ। ਨਾਲ ਹੀ ਉਹਨਾਂ ਕਿਹਾ ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਆ ਕੇ ਕਿਰਪਾਨ ਨਾਲ ਕੇਕ ਕੱਟਿਆ ਹੈ ਜਿਸਨੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

Tags: Central GovernmentGurmeet Ram RahimHaryana GovernmentPunjab Governmentpunjabi news
Previous Post

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

Next Post

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਬਣਾਈ ਜਾਵੇਗੀ ਨਵੀਂ ਖੇਤੀਬਾੜੀ ਨੀਤੀ, ਕਿਸਾਨਾਂ ਤੋਂ ਸਲਾਹ ਲਵੇਗੀ ਸਰਕਾਰ

Next Post
ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਬਣਾਈ ਜਾਵੇਗੀ ਨਵੀਂ ਖੇਤੀਬਾੜੀ ਨੀਤੀ, ਕਿਸਾਨਾਂ ਤੋਂ ਸਲਾਹ ਲਵੇਗੀ ਸਰਕਾਰ

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਬਣਾਈ ਜਾਵੇਗੀ ਨਵੀਂ ਖੇਤੀਬਾੜੀ ਨੀਤੀ, ਕਿਸਾਨਾਂ ਤੋਂ ਸਲਾਹ ਲਵੇਗੀ ਸਰਕਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers