RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

Jass Grewal by Jass Grewal
February 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਖਾਲਸੇ ਦੇ ਜਨਮ ਅਸਥਾਨ ‘ਤੇ ਧੂਮ-ਧਾਮ ਨਾਲ ਮਨਾਇਆ ਜਾਣ ਵਾਲਾ ‘ਹੋਲਾ-ਮਹੱਲਾ’ ਦੀਆਂ ਤਿਆਰੀਆਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ‘ਹੋਲਾ-ਮਹੱਲਾ’ ਸੰਬੰਧੀ ਸਾਰੀਆਂ ਤਿਆਰੀ ਜਲਦੀ ਤੋਂ ਜਲਦੀ ਮੁਕੰਮਲ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ‘ਹੋਲਾ-ਮਹੱਲਾ’ ’ਤੇ ਵੱਡੀ ਗਿਣਤੀ ਸੰਗਤ ਦੇਸ਼ਾਂ-ਵਿਦੇਸ਼ਾਂ ਤੋਂ ਖਾਲਸੇ ਦੀ ਜਨਮ ਭੂਮੀ ’ਤੇ ਨਤਸਮਤਕ ਹੋਣ ਲਈ ਪਹੁੰਚਦੀ ਅਤੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਉਹਨਾਂ ਕਿਹਾ, “ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ… ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ…”

Tags: aam aadmi partyCM Bhagwant MannMeetingPunjab Governmentpunjabi news
Previous Post

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਕਦਮ, ਮੁੜ ਸ਼ੁਰੂ ਹੋਏ ਧਰਨੇ

Next Post

ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਅਹਿਮ ਐਲਾਨ

Next Post
ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਅਹਿਮ ਐਲਾਨ

ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਅਹਿਮ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers