RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦਸਤਾਰ ਸਜਾ ਕੇ ਸਮਾਗਮ ’ਚ ਪਹੁੰਚੇ UP ਦੇ ਮੁੱਖ ਮੰਤਰੀ, ਸਿੱਖ ਰੈਜੀਮੈਂਟ ਦੀ ਕੀਤੀ ਸ਼ਲਾਘਾ

ਦਸਤਾਰ ਸਜਾ ਕੇ ਸਮਾਗਮ ’ਚ ਪਹੁੰਚੇ UP ਦੇ ਮੁੱਖ ਮੰਤਰੀ, ਸਿੱਖ ਰੈਜੀਮੈਂਟ ਦੀ ਕੀਤੀ ਸ਼ਲਾਘਾ

Jass Grewal by Jass Grewal
December 27, 2022
in ਦੇਸ਼
Reading Time: 1 min read
0 0
0

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਮਨਾਏ ਗਏ ‘ਵੀਰ ਬਾਲ ਦਿਵਸ’ ਮੌਕੇ ਇਕ ਸਮਾਗਮ ਦੇ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪਹੁੰਚੇ ਜਿਥੇ ਸੰਗਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਭਾਰਤੀ ਫ਼ੌਜ ਦੀ ਸਿੱਖ ਰੈਜੀਮੈਂਟ ਦੀ ਬਹਾਦਰੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਆਯੋਜਿਤ ਪ੍ਰੋਗਰਾਮ ਦੌਰਾਨ ਦੱਸਿਆ ਤਵਾਂਗ ਵਿਚ 9 ਦਸੰਬਰ ਨੂੰ ਭਾਰਤੀ ਫ਼ੌਜ ਨੇ ਚੀਨੀ ਫ਼ੌਜਾਂ ਨਾਲ ਹੋਈ ਝੜਪ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਨੇ ਝੜਪ ਦੌਰਾਨ ਸਿੱਖ ਰੈਜੀਮੈਂਟ ਦੇ ਹਰ ਇਕ ਮੈਂਬਰ ਨੇ ਦੋ-ਦੋ ਚੀਨੀ ਸੈਨਿਕਾਂ ਨੂੰ ਫੜ ਲਿਆ ਅਤੇ ਜਾਣ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਕੁੱਟਿਆ। ਇਹ ਬਹਾਦਰੀ ਹੈ। ਇਸ ਪਰੰਪਰਾ ਨੂੰ ਅੱਗੇ ਲਿਜਾਣ ਲਈ ਸਮੂਹਿਕ ਯੋਗਦਾਨ ਦੀ ਲੋੜ ਹੈ। ਇਹ ਪਰੰਪਰਾ ਸਾਨੂੰ ਆਪਣੇ ਪੁਰਖਿਆਂ ਪ੍ਰਤੀ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਦਿਨ ਬਾਬਾ ਅਜੀਤ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਜੁਝਾਰ ਸਿੰਘ ਨੂੰ ਨਮਨ ਕਰਨ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੀਰ ਬਾਲ ਦਿਵਸ ਭਾਰਤ ਦਾ ਅਸਲੀ ਇਤਿਹਾਸ ਹੈ। ਯੋਗੀ ਨੇ ਇਕ ਕਿਤਾਬ ਰਾਹੀਂ ਭਾਰਤ ਦੇ ਅਮੀਰ ਇਤਿਹਾਸ ਨੂੰ ਦਰਸਾਉਣ ਦਾ ਕੰਮ ਜਾਰੀ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ 2021 ਵਿਚ ਸਾਹਿਬਜ਼ਾਦਿਆਂ ਦੀ ਕਹਾਣੀ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਨਹੀਂ ਤਾਂ ਲੋਕ ਉਨ੍ਹਾਂ ਦੀਆਂ ਮਹਾਨ ਕੁਰਬਾਨੀ ਨੂੰ ਭੁੱਲ ਜਾਣਗੇ ਕਿ ਇਹ ਸਾਹਿਬਜ਼ਾਦੇ ਕੌਣ ਸਨ। ਮਾਤਾ ਗੁਜਰੀ ਵਲੋਂ ਬਚਪਨ ਵਿਚ ਮਿਲੇ ਇਹ ਸਸਕਾਰ ਦੱਸਦੇ ਹਨ ਕਿ ਧਰਮ ਦੇ ਰਾਹ ਦਾ ਪਾਲਣ ਕਰਨਾ ਹੈ। ਦੋ ਪੁੱਤਰ ਜੰਗ ਦੇ ਮੈਦਾਨ ‘ਚ ਸ਼ਹੀਦ ਹੋ ਗਏ। ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਿੰਦਾ ਕੰਧ ਵਿਚ ਚਿਣਵਾ ਦਿੱਤਾ ਗਿਆ।

Tags: Chief Minister
Previous Post

ਇਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ 15 ਸਾਲਾਂ ਲੜਕੀ ਮਹਿਫ਼ੂਜ਼ਾ

Next Post

ਅਮਰੀਕਾ ’ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਬਾਈਡੇਨ ਨੇ ਲਗਾਈ ਐਮਰਜੈਂਸੀ

Next Post
ਅਮਰੀਕਾ ’ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਬਾਈਡੇਨ ਨੇ ਲਗਾਈ ਐਮਰਜੈਂਸੀ

ਅਮਰੀਕਾ ’ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਬਾਈਡੇਨ ਨੇ ਲਗਾਈ ਐਮਰਜੈਂਸੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers