RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦਿੱਲੀ ਦੇ ਉੱਪ ਮੁੱਖ ਮੰਤਰੀ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੇਨ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਦਿੱਲੀ ਦੇ ਉੱਪ ਮੁੱਖ ਮੰਤਰੀ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੇਨ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Jass Grewal by Jass Grewal
February 28, 2023
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ ਦੇ ਡਿਪਟੀ ਸੀ.ਐਮ. ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਅੱਜ ਯਾਨੀ ਮੰਗਲਵਾਰ ਨੂੰ ਆਪਣੇ ਅਹੁਦਿਆਂ ਤੋ ਅਸਤੀਫਾ ਦੇ ਦਿੱਤਾ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹਨਾਂ ਦੋਵਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਥੇ ਦਸਣਯੋਗ ਹੈ ਕਿ ਸਿਸੋਦੀਆ ਭ੍ਰਿਸ਼ਟਾਚਾਰ ਅਤੇ ਆਬਕਾਰੀ ਨੀਤੀ ਵਿੱਚ ਧਾਂਦਲੀ ਦੇ ਇਲਜ਼ਾਮ ਹੇਠ ਸੀ.ਬੀ.ਆਈ ਵਲੋਂ ਗ੍ਰਿਫ਼ਤਾਰ ਕਰਨ ਤੋ ਬਾਅਦ 5 ਦਿਨਾਂ ਦੀ ਸੀ.ਬੀ.ਆਈ. ਰਿਮਾਂਡ ‘ਤੇ ਚੱਲ ਰਹੇ ਹਨ, ਉੱਥੇ ਹੀ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਤੋਂ ਹੀ ਮਨੀ ਲਾਂਡਰਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਸੀ.ਬੀ.ਆਈ. ਦੀ ਇਸ ਕਾਰਵਾਈ ਵਿਰੁੱਧ ਮੰਗਲਵਾਰ ਨੂੰ ਸਿਸੋਦੀਆ ਸੁਪਰੀਮ ਕੋਰਟ ਪਹੁੰਚੇ ਪਰ ਉੱਥੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ।

ਜਸਟਿਸ ਪੀ.ਐੱਸ. ਨਿਰਸਿਮਹਾ ਨੇ ਕਿਹਾ ਕਿ ਮਾਮਲਾ ਦਿੱਲੀ ‘ਚ ਹੋਣ ਦਾ ਇਹ ਮਤਲਬ ਨਹੀਂ ਕਿ ਤੁਸੀਂ ਸਿੱਧਾ ਸੁਪਰੀਮ ਕੋਰਟ ਦਾ ਰੁਖ ਕਰੋ। ਉਨ੍ਹਾਂ ਕਿਹਾ ਕਿ ਉਪ-ਮੁੱਖ ਮੰਤਰੀ ਸਿਸੋਦੀਆ ਕੋਲ ਆਪਣੀ ਜ਼ਮਾਨਤ ਨੂੰ ਲੈ ਕੇ ਕਈ ਬਦਲ ਹਨ। ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਜਾਣਾ ਚਾਹੀਦਾ ਹੈ। ਇਸ ਮਾਮਲੇ ‘ਚ ਅਸੀਂ ਕੋਈ ਦਖਲ ਨਹੀਂ ਦੇ ਸਕਦੇ।

ਉੱਥੇ ਹੀ ਸੂਤਰਾਂ ਮੁਤਾਬਕ, ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕੀਤਾ ਹੈ ਅਤੇ ਪਾਰਟੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੀ ਸਲਾਹ ‘ਤੇ ਹੁਣ ਇਸ ਮਾਮਲੇ ਨੂੰ ਹਾਈ ਕੋਰਟ ‘ਚ ਲੈ ਕੇ ਜਾਏਗੀ।

Tags: Health MinisterManish SisodiaSupreme Court
Previous Post

ਅਜਨਾਲਾ ਘਟਨਾਕ੍ਰਮ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਦਲਿਆ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ

Next Post

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਿਰਦੇਸ਼

Next Post
ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਿਰਦੇਸ਼

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਿਰਦੇਸ਼

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers