RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦਿੱਲੀ ਹਾਈਕੋਰਟ ਵਲੋਂ 3 ਕਾਂਗਰਸੀ ਨੇਤਾਵਾਂ ਨੂੰ ਨੋਟਿਸ |

Jass Grewal by Jass Grewal
July 30, 2022
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ ਹਾਈਕੋਰਟ ਨੇ ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਦੀ ਬੇਟੀ ‘ਤੇ ਗੋਆ ‘ਚ ਗ਼ੈਰ ਕਾਨੂੰਨੀ ਢੰਗ ਨਾਲ ਬਾਰ ਚਲਾਉਣ ਦਾ ਦੋਸ਼ ਲਗਾਉਣ ਵਾਲੇ 3 ਕਾਂਗਰਸੀ ਨੇਤਾਵਾਂ ਨੂੰ 24 ਘੰਟਿਆਂ ਅੰਦਰ ਟਵੀਟ ਡਿਲੀਟ ਕਰਨ ਨੂੰ ਕਿਹਾ | ਦਿੱਲੀ ਹਾਈਕੋਰਟ ਵਲੋਂ ਜੈਰਾਮ ਰਮੇਸ਼, ਪਵਨ ਖੇੜਾ ਅਤੇ ਨੇਤਾ ਡਿਸੂਜਾ ਨੂੰ ਸਮਿ੍ਤੀ ਇਰਾਨੀ ਵਲੋਂ ਦਾਇਰ ਮਾਨਹਾਣੀ ਦੇ ਮਾਮਲੇ ‘ਚ 18 ਅਗਸਤ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ | ਇਸੇ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ ਅਦਾਲਤ ਦੇ ਸਾਹਮਣੇ ਤੱਥ ਰੱਖਾਂਗੇ ਅਤੇ ਸਮਿ੍ਤੀ ਇਰਾਨੀ ਦੇ ਦਾਅਵਿਆਂ ਨੂੰ ਖ਼ਾਰਜ ਕਰਕੇ ਮੁੜ ਚੁਣੌਤੀ ਦਵਾਂਗੇ |

Previous Post

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਨਾਲ ਤਿੰਨ ਹੋਰਾਂ ਨੇ ਦਿੱਤਾ ਅਸਤੀਫਾ |

Next Post

ਸੰਜੇ ਰਾਉਤ ਦੇ ਘਰ ਪਹੁੰਚੀ ED ਦੀ ਟੀਮ |

Next Post
ਸੰਜੇ ਰਾਉਤ ਦੇ ਘਰ ਪਹੁੰਚੀ ED ਦੀ ਟੀਮ |

ਸੰਜੇ ਰਾਉਤ ਦੇ ਘਰ ਪਹੁੰਚੀ ED ਦੀ ਟੀਮ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers