RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦਿੱਲੀ-NCR ਫਿਰ ਬਣਿਆ ‘ਗੈਸ ਚੈਂਬਰ’, ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਹਵਾ ਪ੍ਰਦੂਸ਼ਣ ‘ਤੇ ਸੁਣਵਾਈ |

Jass Grewal by Jass Grewal
November 13, 2021
in ਦੇਸ਼
Reading Time: 1 min read
0 0
0

ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ‘ਚ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਣਵਾਈ ਕਰੇਗੀ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆਕਾਂਤ ਇਸ ਮਾਮਲੇ ਦੀ ਸੁਣਵਾਈ ਵਿਚ ਸ਼ਾਮਲ ਹੋਣਗੇ।
ਸੁਪਰੀਮ ਕੋਰਟ ਦੀ ਇਸ ਸੁਣਵਾਈ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਕੇਂਦਰ ਸਰਕਾਰ ਦੇ ਵਕੀਲ ਮੌਜੂਦ ਰਹਿਣਗੇ।

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਬਹੁਤ ਮਾੜੇ ਪੱਧਰ ‘ਤੇ ਪਹੁੰਚ ਗਿਆ ਹੈ। ਪਹਿਲਾਂ ਪਰਾਲੀ ਅਤੇ ਫਿਰ ਦੀਵਾਲੀ ਅਤੇ ਛਠ ਦੇ ਮੌਕੇ ‘ਤੇ ਚੱਲੀ ਆਤਿਸ਼ਬਾਜ਼ੀ ਨੇ ਹਵਾ ਦੀ ਰਫ਼ਤਾਰ ਅਤੇ ਦਿਸ਼ਾ ਨਾਲ ਦਿੱਲੀ ਨੂੰ ਗੈਸ ਚੈਂਬਰ ‘ਚ ਤਬਦੀਲ ਕਰ ਦਿਤਾ ਹੈ।

ਰਾਸ਼ਟਰੀ ਰਾਜਧਾਨੀ ਨੇ ਸ਼ੁੱਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਖ਼ਰਾਬ AQI ਦਰਜ ਕੀਤਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਇੱਕ ਹੁਕਮ ਵਿਚ ਕਿਹਾ ਕਿ ਦਿਨ ਦੇ ਸ਼ੁਰੂ ਵਿਚ ਹੋਈ ਇੱਕ ਸਮੀਖਿਆ ਮੀਟਿੰਗ ਵਿਚ ਦੇਖਿਆ ਗਿਆ ਕਿ 18 ਨਵੰਬਰ ਤੱਕ ਰਾਤ ਸਮੇਂ ਘੱਟ ਹਵਾਵਾਂ ਕਾਰਨ ਪ੍ਰਦੂਸ਼ਕਾਂ ਨੂੰ ਫੈਲਾਉਣ ਲਈ ਮੌਸਮ ਦੀਆਂ ਸਥਿਤੀਆਂ ਬਹੁਤ ਪ੍ਰਤੀਕੂਲ ਰਹਿਣਗੀਆਂ।

Previous Post

ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ’ |

Next Post

ਦਿੱਲੀ ‘ਚ ਸਕੂਲ ਤੇ ਕਾਲਜ ਇਕ ਹਫ਼ਤੇ ਲਈ ਬੰਦ |

Next Post
ਦਿੱਲੀ-NCR ਫਿਰ ਬਣਿਆ ‘ਗੈਸ ਚੈਂਬਰ’, ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਹਵਾ ਪ੍ਰਦੂਸ਼ਣ ‘ਤੇ ਸੁਣਵਾਈ |

ਦਿੱਲੀ 'ਚ ਸਕੂਲ ਤੇ ਕਾਲਜ ਇਕ ਹਫ਼ਤੇ ਲਈ ਬੰਦ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers