RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home Uncategorized

ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

Jass Grewal by Jass Grewal
February 15, 2023
in Uncategorized
0 0
0
ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬੀਆਂ ਨੂੰ ਇਕ ਹੋਰ ਵੱਡੀ ਰਾਹਤ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਆਦ ਪੂਰੀ ਕਰ ਚੁੱਕੇ ਤਿੰਨ ਟੋਲ ਪਲਾਜ਼ੇ- ਮਜਾਰੀ (ਨਵਾਂਸ਼ਹਿਰ ਜ਼ਿਲ੍ਹੇ ਦਾ), ਨੰਗਲ ਸ਼ਹੀਦਾਂ ਅਤੇ ਮਾਨਗੜ੍ਹ (ਹੁਸ਼ਿਆਰਪੁਰ ਜ਼ਿਲ੍ਹੇ ਦੇ) ਬੰਦੇ ਕਰ ਦਿੱਤੇ ਹਨ।  ਸੀ.ਐਮ. ਮਾਨ ਅੱਜ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ੇ ‘ਤੇ ਪਹੁੰਚੇ ਜਿਥੇ ਉਹਨਾਂ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰ ਰਹੇ ਹਾਂ।

ਇਥੇ ਇਹ ਦੱਸਣਯੋਗ ਹੈ ਕਿ ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਚ ਪੈਂਦੇ ਤਿੰਨ ਟੋਲ ਪਲਾਜ਼ਿਆ ਤਹਿਤ 105 ਕਿਲੋਮੀਟਰ ਦੇ ਲਗਭਗ ਸੜਕ ਪੈਂਦੀ ਹੈ। ਇਸ ਸੜਕ ’ਤੇ ਹਰ 35 ਕਿੱਲੋਮੀਟਰ ਤੋਂ ਬਾਅਦ ਕੰਪਨੀ ਦਾ ਟੋਲ ਹੈ। ਜਿਥੇ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ ਉਥੇ ਹੀ ਟੋਲ ਕਰਮਚਾਰੀਆਂ ਨੂੰ ਆਪਣੇ ਰੁਜ਼ਗਾਰ ਦੀ ਚਿੰਤਾ ਸਤਾਉਣ ਲੱਗ ਪਈ ਹੈ। ਪਰ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਟੋਲ ਕਰਮਚਾਰੀਆਂ ਦਾ ਰੁਜ਼ਗਾਰ ਰੁਕਣ ਨਹੀਂ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਟੋਲ ਕੰਪਨੀ ਵਲੋਂ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ।

Tags: CM Bhagwant MannPunjab GovernmentPunjab News
Previous Post

ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ

Next Post

ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਨੁਮਾ ਕੋਠੀ ਦੀ ਜਾਂਚ ਕਰਨ ਪਹੁੰਚੀ ਵਿਜੀਲੈਂਸ

Next Post
ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਨੁਮਾ ਕੋਠੀ ਦੀ ਜਾਂਚ ਕਰਨ ਪਹੁੰਚੀ ਵਿਜੀਲੈਂਸ

ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਨੁਮਾ ਕੋਠੀ ਦੀ ਜਾਂਚ ਕਰਨ ਪਹੁੰਚੀ ਵਿਜੀਲੈਂਸ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers