RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵਜੋਤ ਕੌਰ ਸਿੱਧੂ ਨੇ ਕੀਤੀ ਅਫੀਮ ਦੀ ਖੇਤੀ ਦੀ ਮੰਗ, ਕੀਤਾ ਅਹਿਮ ਟਵੀਟ

ਨਵਜੋਤ ਕੌਰ ਸਿੱਧੂ ਨੇ ਕੀਤੀ ਅਫੀਮ ਦੀ ਖੇਤੀ ਦੀ ਮੰਗ, ਕੀਤਾ ਅਹਿਮ ਟਵੀਟ

Jass Grewal by Jass Grewal
March 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅਫੀਮ ਦੀ ਖੇਤੀ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ। ਇਹ ਇੱਕੋ ਇਕ ਤਰੀਕਾ ਹੈ ਜਿਸ ਰਾਹੀਂ ਅਸੀਂ ਆਪਣੇ ਕਿਸਾਨਾਂ ਦੀ ਮਦਦ ਕਰ ਸਕਦੇ ਹਾਂ ਅਤੇ ਸਾਡੀ ਸਰਕਾਰ ਵਿਦੇਸ਼ਾਂ ਨੂੰ ਨਿਰਯਾਤ ਕਰਕੇ ਇਸ ਖੇਤੀ ਤੋਂ ਚੰਗਾ ਮਾਲੀਆ ਪ੍ਰਾਪਤ ਕਰ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਸਿੰਥੈਟਿਕ ਨਸ਼ਿਆਂ ਤੋਂ ਵੀ ਛੁਟਕਾਰਾ ਮਿਲੇਗਾ। ਇਹ ਕਹਿਣਾ ਹੈ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਦਾ ਜਿੰਨਾਂ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਮੰਗ ਕੀਤੀ ਹੈ।

ਦੱਸ ਦੇਈਏ ਨਵਜੋਤ ਸਿੱਧੂ ਨੇ ਇਹ ਮੰਗ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਕੇਂਦਰ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਉਠਾਈ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਵੀ ਡਾ. ਨਵਜੋਤ ਕੌਰ ਨੇ ਅਫੀਮ ਦੀ ਖੇਤੀ ਦੀ ਮੰਗ ਕੀਤੀ ਸੀ। ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੂਬੇ ‘ਚ ਅਫੀਮ ਦੀ ਖੇਤੀ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬੇ ਦੇ ਲੋਕ ਇਸ ਤੋਂ ਤਿਆਰ ਪਕਵਾਨਾਂ ਦਾ ਆਨੰਦ ਲੈ ਸਕਣ। ਮਮਤਾ ਬੈਨਰਜੀ ਨੇ ਵਿਧਾਨ ਸਭਾ ‘ਚ ਕਿਹਾ ਕਿ ‘ਪੋਸਤੋ’ ਜਾਂ ਭੁੱਕੀ ਮਹਿੰਗੀ ਹੈ, ਕਿਉਂਕਿ ਇਸ ਦੀ ਖੇਤੀ ਸਿਰਫ਼ ਕੁਝ ਸੂਬਿਆਂ ‘ਚ ਕੀਤੀ ਜਾਂਦੀ ਹੈ। ਦਸ ਦਈਏ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਆਪਣੇ ਵਿਚਾਰ ਰੱਖ ਚੁੱਕੇ ਹਨ ਅਤੇ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੇ ਫਿਰ ਤੋਂ ਸੂਬੇ ‘ਚ ਅਫੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ।

 

 

Tags: punjab
Previous Post

“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

Next Post

ਅੰਮ੍ਰਿਤਪਾਲ ਸਿੰਘ ਦੇ ਬਹਾਨੇ ਸਵਾਲਾਂ ਦੇ ਘੇਰੇ ‘ਚ ਕਸੂਤੀ ਘਿਰੀ ਮਾਨ ਸਰਕਾਰ, ਸੁਨੀਲ ਜਾਖੜ ਦਾ ਆਇਆ ਵੱਡਾ ਬਿਆਨ

Next Post
ਅੰਮ੍ਰਿਤਪਾਲ ਸਿੰਘ ਦੇ ਬਹਾਨੇ ਸਵਾਲਾਂ ਦੇ ਘੇਰੇ ‘ਚ ਕਸੂਤੀ ਘਿਰੀ ਮਾਨ ਸਰਕਾਰ, ਸੁਨੀਲ ਜਾਖੜ ਦਾ ਆਇਆ ਵੱਡਾ ਬਿਆਨ

ਅੰਮ੍ਰਿਤਪਾਲ ਸਿੰਘ ਦੇ ਬਹਾਨੇ ਸਵਾਲਾਂ ਦੇ ਘੇਰੇ ‘ਚ ਕਸੂਤੀ ਘਿਰੀ ਮਾਨ ਸਰਕਾਰ, ਸੁਨੀਲ ਜਾਖੜ ਦਾ ਆਇਆ ਵੱਡਾ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers