ਚੰਡੀਗੜ੍ਹ, 30 ਜੂਨ 2021 – ਸ਼ਾਮ ਨੂੰ ਕਰੀਬ 7:20 ‘ਤੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਪਹੁੰਚੇ ਸਨ। ਦੋਵਾਂ ਵਿਚਕਾਰ ਇਹ ਮੀਟਿੰਗ ਖਤਮ ਹੋ ਗਈ ਹੈ। ਦੋਵਾਂ ਵਿਚਕਾਰ ਇਹ ਮੀਟਿੰਗ ਕਰੀਬ 1 ਘੰਟਾ ਚੱਲੀ। ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਬਿਨਾਂ ਹੀ ਚਲੇ ਗਏ।


