RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਨਵੀਆਂ ਗੱਡੀਆਂ ਦੀ ਖਰੀਦ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਨਵੀਆਂ ਗੱਡੀਆਂ ਦੀ ਖਰੀਦ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

Jass Grewal by Jass Grewal
January 7, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਬੀਤੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਦੇ ਵਿਚ ਅਹਿਮ ਫੈਸਲੇ ਲਏ ਹਨ। ਇਹਨਾਂ ਅਹਿਮ ਫ਼ੈਸਲਿਆ ‘ਚ ਇਕ ਫ਼ੈਸਲਾ ਇਹ ਵੀ ਸੀ ਕਿ ਸਰਕਾਰ ਨੇ ਵਾਹਨਾਂ ਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਅ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿਚ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ।

ਪੰਜਾਬ ਮੰਤਰੀ ਮੰਡਲ ਵੱਲੋਂ ਐਲਾਨੀ ਨਵੀਂ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ। ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੈਂਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।

 

Tags: CM Bhagwant MannPunjab CabinetPunjab News
Previous Post

ਸੂਤਰਾਂ ਤੋਂ ਵੱਡੀ ਖ਼ਬਰ, ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

Next Post

ਸਰਾਰੀ ਦੇ ਅਸਤੀਫ਼ੇ ਤੋਂ ਬਾਅਦ ਗਰਮਾਈ ਸਿਆਸਤ, ਵਿਰੋਧੀਆਂ ਨੇ ਬਿਆਨ ਆਏ ਸਾਹਮਣੇ

Next Post
ਸੂਤਰਾਂ ਤੋਂ ਵੱਡੀ ਖ਼ਬਰ,  ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

ਸਰਾਰੀ ਦੇ ਅਸਤੀਫ਼ੇ ਤੋਂ ਬਾਅਦ ਗਰਮਾਈ ਸਿਆਸਤ, ਵਿਰੋਧੀਆਂ ਨੇ ਬਿਆਨ ਆਏ ਸਾਹਮਣੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers