RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ‘ਚ ਸੋਗ ਦੀ ਲਹਿਰ

ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰ ‘ਚ ਸੋਗ ਦੀ ਲਹਿਰ

Jass Grewal by Jass Grewal
April 25, 2023
in ਪੰਜਾਬ, ਰਾਜਨੀਤੀ
0 0
0

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ  ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਦੇ ਫੋਰਟਿਸ ਹਸਪਤਾਲ ਦੇ ਵਿਚ ਆਖਰੀ ਸਾਹ ਲਏ। ਦੇਹਾਂਤ ਦੀ ਖਬਰ ਤੋਂ ਬਾਅਦ ਬਾਦਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਦਸ ਦਈਏ ਸਾਬਕਾ ਮੁੱਖ ਮੰਤਰੀ ਬਾਦਲ ਸਾਹ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਉਹਨਾਂ ਦਾ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉਹ ਲਗਾਤਾਰ ਵੱਡੇ ਡਾਕਟਰ ਦੀ ਨਿਗਰਾਨੀ ਹੇਠ ਚੱਲ ਰਹੇ ਸੀ ਪਰ ਅੱਜ ਖਬਰ ਆਈ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ।

Previous Post

ਮੋਰਿੰਡਾ ਬੇਅਦਬੀ ਕਾਂਡ ’ਚ ਅਦਾਲਤ ਦਾ ਫੈਸਲਾ, ਪੁਲਿਸ ਨੇ ਲਿਆ ਐਕਸ਼ਨ

Next Post

‘ਆਪਰੇਸ਼ਨ ਅੰਮ੍ਰਿਤਪਾਲ’ ਸਫਲ ਹੋਣ ਤੋਂ ਬਾਅਦ ਸੀ.ਐਮ. ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ…

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers