RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਮੁੱਖ ਮੰਤਰੀ ਨੇ ਕੀਤਾ ਐਲਾਨ

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ‘ਆਪ’ ਦਾ ਸ਼ਕਤੀ ਪ੍ਰਦਰਸ਼ਨ, ਮੁੱਖ ਮੰਤਰੀ ਨੇ ਕੀਤਾ ਐਲਾਨ

Jass Grewal by Jass Grewal
April 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹਰ ਸਿਆਸੀ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ਤਾਂ ਜੋਂ ਲੋਕ ਸਭਾ ਸੀਟ ਉਹਨਾਂ ਦੀ ਪਾਰਟੀ ਦੇ ਹੱਥ ਵਿਚ ਆ ਜਾਵੇ।  ਇਸ ਦੌਰਾਨ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ।  ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵਲੋਂ ਨਾਮਜ਼ਦਗੀ ਪੱਤਰ ਭਰਿਆ ਜਾਵੇਗਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਕ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਿਰਕਤ ਕੀਤੀ ਗਈ।

ਸੁਸ਼ੀਲ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤੇ ਜਾ ਰਹੇ ਰੋਡ ਸ਼ੋਅ ਦੌਰਾਨ ਸਣੇ ਹੋਰ ਵੀ ਕਈ ਸੀਨੀਅਰ ਲੀਡਰ ਮੌਜੂਦ ਹਨ। ਰਿੰਕੂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ‘ਆਪ’ ਲੀਡਰਸ਼ਿਪ ਦੇ ਨਾਲ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਹੋਰ ਮੰਤਰੀ ਅਤੇ ਲੀਡਰਸ਼ਿਪ ਰਿੰਕੂ ਦੇ ਨਾਲ ਅੱਜ ਡੀ. ਸੀ. ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਆਮ ਆਦਮੀ ਪਾਰਟੀ ਪੂਰੇ ਉਤਸ਼ਾਹ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਕਾਲਜਿਆਂ ਨੂੰ ਠੰਢ ਪਾਉਣ ਵਾਲੇ ਫੈਸਲੇ ਲਏ ਜਾਣਗੇ।  ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਇਸ ਵਾਰ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਲਈ ਉਹਨਾਂ ਦੀ ਪਾਰਟੀ ਨੂੰ ਵੋਟ ਪਾਈ ਜਾਵੇ।

Previous Post

ਖ਼ਤਰੇ ‘ਚ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ? ਭਾਜਪਾ ਆਗੂ ਦੇ ਘਰ ਵੜ ਕੇ ਮਾਰੀਆਂ ਗੋਲੀਆਂ, ਜਬਾੜੇ ‘ਚੋਂ ਆਰ-ਪਾਰ ਹੋਈ ਗੋਲੀ

Next Post

ਡਰੱਗ ਕੇਸ ਵਿਚ ਸੀ.ਐਮ. ਦੀ ਵੱਡੀ ਕਾਰਵਾਈ, ਪੁਲਿਸ ਅਫ਼ਸਰ ਨੌਕਰੀ ਤੋਂ ਕੀਤਾ ਬਰਖ਼ਾਸਤ

Next Post
ਪੰਜਾਬ ਦੇ ਵਿੱਤੀ ਹਾਲਾਤਾਂ ‘ਤੇ ਮੁੱਖ ਮੰਤਰੀ ਦਾ ਬਿਆਨ, ਬਿਜਲੀ ਬੋਰਡ ਦਾ ਕੋਈ ਬਕਾਇਆ ਨਹੀਂ..

ਡਰੱਗ ਕੇਸ ਵਿਚ ਸੀ.ਐਮ. ਦੀ ਵੱਡੀ ਕਾਰਵਾਈ, ਪੁਲਿਸ ਅਫ਼ਸਰ ਨੌਕਰੀ ਤੋਂ ਕੀਤਾ ਬਰਖ਼ਾਸਤ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers