RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਨਿੱਕੀ ਯਾਦਵ ਕਤਲ ਕਾਂਡ ‘ਚ ਵੱਡਾ ਖ਼ੁਲਾਸਾ, ਕਤਲ ਸਾਜਿਸ਼ ‘ਚ ਸ਼ਾਮਲ ਸੀ ਦੋਸ਼ੀ ਸਾਹਿਲ ਦਾ ਪਰਿਵਾਰ

ਨਿੱਕੀ ਯਾਦਵ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਕਤਲ ਸਾਜਿਸ਼ ‘ਚ ਸ਼ਾਮਲ ਸੀ ਦੋਸ਼ੀ ਸਾਹਿਲ ਦਾ ਪਰਿਵਾਰ

Jass Grewal by Jass Grewal
February 18, 2023
in ਦੇਸ਼
Reading Time: 1 min read
0 0
0

ਸ਼ਰਧਾ ਕਤਲਕਾਂਡ ਵਾਂਗ ਹੀ ਦਿੱਲੀ ‘ਚ ਹੋਏ ਨਿੱਕੀ ਯਾਦਵ ਕਤਲ ਕੇਸ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਿੱਕੀ ਦੇ ਪ੍ਰੇਮੀ ਅਤੇ ਮੁੱਖ ਦੋਸ਼ੀ ਸਾਹਿਲ ਗਹਿਲੋਤ ਤੋਂ ਇਲਾਵਾ 5 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਕਤਲ ਸਾਜ਼ਿਸ਼ ਵਿਚ ਗਹਿਲੋਤ ਦੇ ਪਿਤਾ ਨੂੰ ਵੀ ਮਦਦ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਸਾਹਿਲ ਦਾ ਪਰਿਵਾਰ ਅਤੇ ਉਸ ਦੇ ਦੋਸਤ ਵੀ ਕਤਲ ਦੀ ਸਾਜ਼ਿਸ਼ ਰਚਣ ‘ਚ ਸ਼ਾਮਲ ਸਨ। ਕ੍ਰਾਈਮ ਬ੍ਰਾਂਚ ਨੇ ਪਿਤਾ ਵਰਿੰਦਰ ਸਿੰਘ, ਭਰਾ ਆਸ਼ੀਸ਼ ਅਤੇ ਨਵੀਨ, ਦੋਸਤਾਂ ਲੋਕੇਸ਼ ਅਤੇ ਅਮਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਲਗਾਤਾਰ ਸਬੂਤ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ।

ਦਸਣਯੋਗ ਹੈ ਕਿ ਸਾਹਿਲ ਗਹਿਲੋਤ ਨੇ ਦਿੱਲੀ ਵਿੱਚ ਆਪਣੇ ਲਿਵ-ਇਨ ਪਾਰਟਨਰ ਨਿੱਕੀ ਯਾਦਵ ਦਾ ਕਤਲ ਕਰ ਦਿੱਤਾ ਸੀ। ਪੁਲਿਸ ਮੁਤਾਬਕ ਸਾਹਿਲ ਨੇ ਉਨ੍ਹਾਂ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਪੁਲਿਸ ਨੇ ਦੱਸਿਆ ਸੀ ਕਿ ਦੋਸ਼ੀ ਸਾਹਿਲ ਨੇ ਨਿੱਕੀ ਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਢਾਬੇ ਦੇ ਫਰਿੱਜ ਵਿਚ ਰੱਖਿਆ ਸੀ। ਫਿਰ ਕਰੀਬ 12 ਘੰਟੇ ਬਾਅਦ 10 ਫਰਵਰੀ ਨੂੰ ਸਵੇਰੇ 9 ਵਜੇ ਇਕ ਹੋਰ ਔਰਤ ਨਾਲ ਵਿਆਹ ਕਰ ਲਿਆ। ਇਹ ਵੀ ਖੁਲਾਸਾ ਹੋਇਆ ਹੈ ਕਿ ਸਾਹਿਲ ਅਤੇ ਨਿੱਕੀ ਦਾ ਵਿਆਹ ਅਕਤੂਬਰ 2020 ਵਿੱਚ ਹੀ ਨੋਇਡਾ ਦੇ ਆਰੀਆ ਸਮਾਜ ਮੰਦਰ ਵਿੱਚ ਹੋਇਆ ਸੀ। ਸਾਹਿਲ ਦੇ ਪਰਿਵਾਰ ਵਾਲੇ ਇਸ ਵਿਆਹ ਤੋਂ ਨਾਖੁਸ਼ ਸਨ, ਇਸ ਲਈ ਉਹ ਨਿੱਕੀ ਨੂੰ ਰਸਤੇ ਤੋਂ ਹਟਾਉਣਾ ਚਾਹੁੰਦੇ ਸਨ।

Tags: Delhi PoliceMurder case
Previous Post

ਪੁਲਿਸ ਨੇ ਚੁੱਕੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀ, ਪੁਲਿਸ ਨੂੰ ਦਿੱਤੀ ਚੇਤਾਵਨੀ!

Next Post

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ 40 ਦਿਨਾਂ ਪੈਰੋਲ ‘ਤੇ ਹਰਿਆਣਾ ਸਰਕਾਰ ਨੇ ਆਪਣਾ ਜਵਾਬ ਕੀਤਾ ਦਾਖ਼ਲ

Next Post
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ 40 ਦਿਨਾਂ ਪੈਰੋਲ ‘ਤੇ ਹਰਿਆਣਾ ਸਰਕਾਰ ਨੇ ਆਪਣਾ ਜਵਾਬ ਕੀਤਾ ਦਾਖ਼ਲ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers