RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਨੋਇਡਾ ‘ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ |

Jass Grewal by Jass Grewal
November 26, 2021
in ਦੇਸ਼
Reading Time: 1 min read
0 0
0

ਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਨੋਇਡਾ ਸਥਿਤ ਜੇਵਰ ‘ਚ ਏਸ਼ੀਆ ਦੇ ਸਭ ਤੋਂ ਵੱਡੇ ਅਤੇ ਦੇਸ਼ ਦੇ ਸਭ ਤੋਂ ਪਹਿਲੇ ਪ੍ਰਦੂਸ਼ਣ ਮੁਕਤ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ (ਹਵਾਈ ਅੱਡਾ) ਉੱਤਰ ਪ੍ਰਦੇਸ਼ ਨੂੰ ਸਿੱਧਾ ਅੰਤਰਰਾਸ਼ਟਰੀ ਬਾਜ਼ਾਰਾਂ ਨਾਲ ਜੋੜੇਗਾ | ਪ੍ਰਧਾਨ ਮੰਤਰੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਪੱਛਮੀ ਉੱਤਰ ਪ੍ਰਦੇਸ਼ ‘ਚ ਪਹਿਲੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਉਕਤ ਬਿਆਨ ਦਿੱਤੇ | ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ‘ਚ ਵੀ ਕਾਫ਼ੀ ਰੋਸ ਸੀ | ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਨੂੰ ਵਧੇਰੇ ਤੌਰ ‘ਤੇ ਕਿਸਾਨ ਮੁਖੀ ਰਖਦਿਆਂ ਜਿੱਥੇ ਆਪਣੀ ਸਰਕਾਰ ਨੂੰ ਕਿਸਾਨ ਪੱਖੀ ਦੱਸਦਿਆਂ ਪਿਛਲੀਆਂ ਸਰਕਾਰਾਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਹਿਲਾਂ ਸਰਕਾਰਾਂ ਨੇ ਕਿਸਾਨਾਂ ਤੋਂ ਜ਼ਮੀਨ ਤਾਂ ਲੈ ਲਈ ਪਰ ਜਾਂ ਤਾਂ ਮੁਆਵਜ਼ਾ ਨਾ ਜੁੜਿਆ ਜਾਂ ਫਿਰ ਹੋਰ ਮੁੱਦਿਆਂ ਕਾਰਨ ਮਾਮਲਾ ਅਟਕਿਆ ਰਿਹਾ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਆ ਕੇ ਸੁਲਝਾਇਆ | ਉਨ੍ਹਾਂ ਇਹ ਵੀ ਕਿਹਾ ਕਿ ਇਸ (ਹਵਾਈ ਅੱਡੇ) ਕਾਰਨ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਫਲ ਅਤੇ ਸਬਜ਼ੀ ਵਿਦੇਸ਼ਾਂ ‘ਚ ਵੀ ਵੇਚ ਸਕਣਗੇ | ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ‘ਚ ਪਿਛਲੀਆਂ ਸਰਕਾਰਾਂ ਦੇ ਕੰਮਕਾਜਾਂ ਦੀ ਜੰਮ ਕੇ ਨੁਕਤਾਚੀਨੀ ਕਰਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਝੂਠੇ ਸੁਫਨੇ ਵਿਖਾਏ ਸਨ ਅਤੇ ਖਿੱਤੇ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਸੀ |

Previous Post

ਈ.ਡੀ. ਵਲੋਂ ਫਾਸਟਵੇਅ, ਜੁਝਾਰ ਟਰਾਂਸਪੋਰਟ ਅਤੇ ਪਹਿਲਵਾਨ ਦੇ ਟਿਕਾਣਿਆਂ ‘ਤੇ ਛਾਪੇ |

Next Post

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅੱਜ |

Next Post
ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅੱਜ |

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅੱਜ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers