RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਫੈਕਟਰੀ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ, 2 ਮੌਕੇ ਤੋਂ ਹੋਏ ਫਰਾਰ

Jass Grewal by Jass Grewal
June 22, 2021
in ਪੰਜਾਬ
0 0
0

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਵਿਚ ਪਿਛਲੇ ਡੇਢ ਸਾਲ ਦੌਰਾਨ ਤੀਜੀ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਮਾਮਲਾ ਘਨੌਰ ਤੋਂ ਹੈ ਜਿਥੇ ਰਾਜਪੁਰਾ ਤੋਂ ਬਾਅਦ ਹੁਣ ਸਨੌਰ ਹਲਕੇ ਵਿੱਚ ਪੁਲਿਸ ਨੇ ਸ਼ਰਾਬ ਫੈਕਟਰੀ ਫੜੀ ।ਇਸ ਫੈਕਟਰੀ ਨੂੰ ਚਲਾ ਰਹੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂਕਿ ਦੋ ਫਰਾਰ ਹਨ। ਮਾਰਚ 2020 ਨੂੰ, ਇਨ੍ਹਾਂ ਲੋਕਾਂ ਨੇ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਸਥਾਪਤ ਕੀਤੀ ਸੀ। ਸਭ ਤੋਂ ਪਹਿਲਾਂ ਇਨ੍ਹਾਂ ਲੋਕਾਂ ਨੇ ਏਕਤਾ ਕਾਲੋਨੀ ਵਿੱਚ ਸ਼ਰਾਬ ਦੀ ਫੈਕਟਰੀ ਸਥਾਪਤ ਕੀਤੀ, ਜਿਸ ਤੋਂ ਬਾਅਦ 10 ਦਿਨਾਂ ਬਾਅਦ ਲੋਕਾਂ ਨੂੰ ਸ਼ੱਕ ਹੋਇਆ ਕਿ ਫੈਕਟਰੀ ਨੂੰ ਘਨੌਰ ਖੇਤਰ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿੱਥੋਂ ਇਹ ਲੋਕ ਹੁਣ ਚੌੜਾ ਪਿੰਡ ਵਿੱਚ ਸ਼ਰਾਬ ਦੀ ਫੈਕਟਰੀ ਚਲਾ ਰਹੇ ਸਨ।ਮੁਲਜ਼ਮਾਂ ਦੀ ਪਛਾਣ ਸਲਵਿੰਦਰ ਸਿੰਘ, ਹਰਦੀਪ ਕੁਮਾਰ ਅਤੇ ਹਨੀਸ਼ ਕੁਮਾਰ ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਨਾਜਾਇਜ਼ ਸ਼ਰਾਬ ਸਪਲਾਈ ਕਰਨ ਦੇ ਵੱਖ ਵੱਖ ਥਾਣਿਆਂ ਵਿਚ 12 ਮੁਕੱਦਮੇ ਪਹਿਲਾਂ ਹੀ ਦਰਜ ਹਨ। ਇਸ ਮੌਕੇ ਪੁਲਿਸ ਨੇ ਸ਼ਰਾਬ ਦੀ ਢੋਆ ਢੁਆਈ ਲਈ ਵਰਤੀ ਜਾਂਦੀ ਫੌਰਚੂਨਰ ਗੱਡੀ ਵੀ ਬਰਾਮਦ ਕੀਤੀ ਹੈ। ਇਸ ਗੱਲ ਦਾ ਖੁਲਾਸਾ ਪਟਿਆਲਾ ਦੇ ਐੱਸਐੱਸਪੀ ਡਾ ਸੰਦੀਪ ਕੁਮਾਰ ਗਰਗ ਨੇ ਇਕ ਪ੍ਰੈੱਸ ਕਾਨਫਰੰਸ ਕਰਕੇ ਕੀਤਾ . ਇਸ ਵਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ ਗਰਗ ਅਨੁਸਾਰ ਬੀਤੀ ਸ਼ਾਮ ਮੁਖ਼ਬਰੀ ਦੇ ਆਧਾਰ ਤੇ ਸਨੌਰ ਹਲਕੇ ਦੇ ਪਿੰਡ ਚੋਰਾ ਸਥਿਤ ਸ਼ਗੁਨ ਬਿਹਾਰ ਵਿਚ ਇਸ ਫੈਕਟਰੀ ਨੂੰ ਫੜਿਆ ਗਿਆ।

Previous Post

ਕੋਵੈਕਸੀਨ ਤੀਜੇ ਪੜਾਅ ‘ਚ 77.8 ਫੀਸਦੀ ਪ੍ਰਭਾਵਸ਼ਾਲੀ, ਭਾਰਤ ਬਾਇਓਟੈਕ ਨੇ ਸਰਕਾਰ ਨੂੰ ਸੌਂਪੇ ਅੰਕੜੇ

Next Post

ਬੀਬੀ ਜਗੀਰ ਕੌਰ ਦਾ ਬਿਆਨ, Web Series ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ

Next Post
ਬੀਬੀ ਜਗੀਰ ਕੌਰ ਦਾ ਬਿਆਨ, Web Series ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ

ਬੀਬੀ ਜਗੀਰ ਕੌਰ ਦਾ ਬਿਆਨ, Web Series ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers