RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪਹਾੜੀਆਂ ਨੇ ਸੁਣਾਇਆਂ ਆਪਣਾ ਫੈਸਲਾ, ਕਾਂਗਰਸ ਦੀ ਹੋਈ ਸ਼ਾਨਦਾਰ ਜਿੱਤ

ਪਹਾੜੀਆਂ ਨੇ ਸੁਣਾਇਆਂ ਆਪਣਾ ਫੈਸਲਾ, ਕਾਂਗਰਸ ਦੀ ਹੋਈ ਸ਼ਾਨਦਾਰ ਜਿੱਤ

Jass Grewal by Jass Grewal
December 8, 2022
in ਦੇਸ਼, ਰਾਜਨੀਤੀ
Reading Time: 1 min read
0 0
0

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰ ਲਈ ਹੈ। ਚੋਣ ਕਮਿਸ਼ਨ ਮੁਤਾਬਕ ਕਾਂਗਰਸ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ। ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। ਇੱਥੇ ਮੁੱਖ ਮੁਕਾਬਲਾ ਕਾਂਗਰਸ ਅਤੇ ਸੱਤਾਧਾਰੀ ਭਾਜਪਾ ਵਿਚਾਲੇ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਵੀ ਇੱਥੇ ਦਬਦਬਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬੀ ਨਹੀਂ ਮਿਲੀ।

ਇਥੇ ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਹੁੰਦੀ ਹੈ ਜਿਸ ਵਿਚ ਕਾਂਗਰਸ ਨੇ 32 ਸੀਟਾਂ ਨਾਲ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾ ਲਈ ਹੈ। ਇਸ ਦਰਮਿਆਨ ਹਿਮਾਚਲ ਪ੍ਰਦੇਸ਼ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਪਹਿਲਾਂ ਭਾਜਪਾ ਅੱਗੇ ਚੱਲ ਰਹੀ ਸੀ ਪਰ ਫੇਰ ਕਾਂਗਰਸ ਨੇ ਵੱਡੀ ਬਾਜ਼ੀ ਮਾਰਦੇ ਹੋਏ ਭਾਜਪਾ ਨੂੰ ਕਰਾਰੀ ਹਾਰ ਦੇ ਦਿੱਤੀ ਹੈ। ਦਸ ਦਈਏ ਕਿ ਹਿਮਾਚਲ ਪ੍ਰਦੇਸ਼ ‘ਚ ਹਰ ਵਾਰ ਸੱਤਾ ਬਦਲਣ ਦਾ ਰੁਝਾਨ ਰਿਹਾ ਹੈ ਪਰ ਇਸ ਵਾਰ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਭਾਜਪਾ ਨੂੰ ਸੱਤਾ ‘ਚ ਲਿਆਉਣ ‘ਚ ਨਾਕਾਮਯਾਬ ਰਹੇ ਹਨ।

ਉਥੇ ਹੀ ਹੁਣ ਸੂਤਰਾਂ ਮੁਤਾਬਕ ਇਹ ਜਾਣਕਾਰੀ ਮਿਲ ਰਹੀ ਹੈ ਕਿ CM Race ’ਚ 2 ਨਾਂਅ ਅੱਗੇ ਆ ਰਹੇ ਹਨ। ਇਸ ਵਿਚ ਪ੍ਰਤੀਭਾ ਸਿੰਘ, ਸੁਖਵਿੰਦਰ ਸੁਖੂ ਦਾ ਨਾਂਅ ਅੱਗੇ ਆ ਰਿਹਾ ਹੈ। ਕਾਂਗਰਸ ‘ਚ ਹਿਮਾਚਲ ਦੇ CM ਦੇ ਨਾਂਅ ‘ਤੇ ਵਿਚਾਰ ਹੋਣਾ ਸ਼ੁਰੂ ਹੋ ਗਿਆ ਹੈ। ਪ੍ਰਤੀਭਾ ਸਿੰਘ ਨੇ ਚੋਣਾਂ ਨਹੀਂ ਲੜੀਆਂ ਪਰ ਉਨ੍ਹਾਂ ਦੇ ਬੇਟੇ ਨੇ ਚੋਣਾਂ ਜ਼ਰੂਰ ਲੜੀਆਂ ਹਨ। ਉਨ੍ਹਾਂ ਦੇ ਬੇਟੇ ਵਿਕਰਮ ਅਦੀਤਿਯਾਂ ਵਿਧਾਇਕ ਜ਼ਰੂਰ ਚੁਣ ਲਏ ਗਏ ਹਨ। ਦਸ ਦਈਏ ਕਿ ਪ੍ਰਤੀਭਾ ਸਿੰਘ ਮੋਜੂਦਾ ਸਮੇਂ ਮੰਡੀ ਤੋਂ MP ਹਨ। ਉਥੇ ਹੀ ਸੁਖਵਿੰਦਰ ਸਿੰਘ ਚੋਣ ਕੈਂਪਿਣ ਕਮੇਟੀ ਦੇ ਮੁੱਖੀ ਹਨ। ਹੁਣ ਵੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਕਾਂਗਰਸ ਹਾਈਕਮਾਂਡ ਹਿਮਾਚਲ ਦੇ ਵਿਚ ਕਿਸਨੂੰ ਮੁੱਖ ਮੰਤਰੀ ਦਾ ਅਹੁਦਾ ਥਮਾਉਂਦੀ ਹੈ।

Tags: CongressHimachal Pradesh NewsResults
Previous Post

ਵੱਡੀ ਜਿੱਤ ਵੱਲ ਵੱਧ ਰਹੀ ਭਾਜਪਾ, ਨਤੀਜਿਆਂ ਤੋਂ ਬਾਅਦ BJP ਵਰਕਰਾਂ ਨਾਲ ਮੀਟਿੰਗ ਕਰਨਗੇ PM Modi

Next Post

ਮੁੜ ਪੰਜਾਬ ਆਇਆ ਬਿਸ਼ਨੋਈ, ਅਦਾਲਤ ਨੇ ਸੁਣਾਇਆ ਫੈਸਲਾ, ਪੁਲਿਸ ਨੇ ਖਿੱਚੀ ਤਿਆਰੀ!

Next Post
ਗੈਂਗਸਟਰ ਲਾਰੇਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਿਲਾਂ, NIA ਨੇ ਕੀਤੀ ਹੁਣ ਤੱਕ ਦੀ ਵੱਡੀ ਕਾਰਵਾਈ

ਮੁੜ ਪੰਜਾਬ ਆਇਆ ਬਿਸ਼ਨੋਈ, ਅਦਾਲਤ ਨੇ ਸੁਣਾਇਆ ਫੈਸਲਾ, ਪੁਲਿਸ ਨੇ ਖਿੱਚੀ ਤਿਆਰੀ!

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers