RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੁਨੀਆਂ

ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

Jass Grewal by Jass Grewal
February 7, 2023
in ਦੁਨੀਆਂ
0 0
0
ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈਕੇ ਰਾਜਸੀ ਤੇ ਧਾਰਮਿਕ ਆਗੂਆਂ ਵਲੋਂ ਇਸ ਦੀ ਸਖ਼ਤ ਸ਼ਬਦਾ ਵਿਚ ਨਿੰਦਾ ਕੀਤੀ ਜਾ ਰਹੀ ਹੈ।  ਇਸਦੇ ਦਰਮਿਆਨ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਇਸ ਘਟਨਾ ਦੀ ਨਿਖੇਦੀ ਕੀਤੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਜਿਥੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

SGPC ਪ੍ਰਧਾਨ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।

ਨਾਲ ਹੀ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਕਿਸਤਾਨ ਦੀ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਜ਼ਰੂਰ ਕੀਤ ਜਾਵੇ।

Tags: Harjinder Singh DhamiPakistanpunjabi newsSGPC
Previous Post

ਬੇਅਦਬੀ ਤੇ ਗੋਲ਼ੀਕਾਂਡ ਦਾ ਹੁਣ ਸੰਗਤਾਂ ਨੂੰ ਮਿਲ ਜਾਵੇਗਾ ਇਨਸਾਫ਼? SIT ਨੇ ਸੌਂਪੀ ਸੀਲਬੰਦ ਸਟੇਟਸ ਰਿਪੋਰਟ

Next Post

3 ਦਿਨਾਂ ਰਿਮਾਂਡ ’ਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਹੋ ਸਕਦੇ ਵੱਡੇ ਖ਼ੁਲਾਸੇ

Next Post
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਵਿਜਿਲੈਂਸ ਨੇ ਕਸਟਡੀ ‘ਚ ਲਿਆ ਸਾਬਕਾ ਮੰਤਰੀ ਧਰਮਸੋਤ

3 ਦਿਨਾਂ ਰਿਮਾਂਡ ’ਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਹੋ ਸਕਦੇ ਵੱਡੇ ਖ਼ੁਲਾਸੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers