RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੁਣਛ ਮੁਕਾਬਲੇ ‘ਚ 5 ਜਵਾਨ ਸ਼ਹੀਦ |

ਤਿੰਨ ਜਵਾਨ ਪੰਜਾਬ ਨਾਲ ਸੰਬੰਧਿਤ, ਇਕ ਯੂ.ਪੀ. ਅਤੇ ਇਕ ਕੇਰਲ ਦਾ

Jass Grewal by Jass Grewal
October 12, 2021
in ਦੇਸ਼, ਪੰਜਾਬ
Reading Time: 1 min read
0 0
0

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ‘ਚ ਸੋਮਵਾਰ ਨੂੰ ਹੋਏ ਇਕ ਮੁਕਾਬਲੇ ਦੌਰਾਨ ਫੌਜ ਦੇ ਇਕ ਨਾਇਬ ਸੂਬੇਦਾਰ (ਜੇ.ਸੀ.ਓ.) ਸਮੇਤ 5 ਜਵਾਨ ਸ਼ਹੀਦ ਹੋ ਗਏ। ਰੱਖਿਆ ਸੂਤਰਾਂ ਅਨੁਸਾਰ ਪੁਣਛ ਦੇ ਡੇਰਾ-ਕੀ-ਗਲੀ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਪੱਕੀ ਸੂਚਨਾ ਮਿਲਣ ‘ਤੇ ਫੌਜ ਵਲੋਂ ਸੋਮਵਾਰ ਤੜਕੇ ਤਲਾਸ਼ੀ ਕਾਰਵਾਈ ਸ਼ੁਰੂ ਕੀਤੀ ਗਈ ਸੀ, ਜਿਸ ਦੌਰਾਨ ਜੰਗਲ ‘ਚ ਲੁਕੇ ਅੱਤਵਾਦੀਆਂ ਨੇ ਫੌਜ ਦੇ ਟੋਲੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਜੇ.ਸੀ.ਓ. ਸਮੇਤ 5 ਜਵਾਨਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ ਜਿਥੇ ਸਭ ਜਵਾਨ ਜ਼ਖ਼ਮਾਂ ਦੀ ਤਾਬ ਨਾ ਝਲਦੇ ਦਮ ਤੋੜ ਗਏ। ਸ਼ਹੀਦ ਜਵਾਨਾਂ ਦੀ ਪਛਾਣ ਜੇ.ਸੀ.ਓ. ਜਸਵਿੰਦਰ ਸਿੰਘ (ਪੰਜਾਬ), ਸਿਪਾਹੀ ਸਰਾਜ ਸਿੰਘ (ਉੱਤਰ ਪ੍ਰਦੇਸ਼), ਨਾਇਕ ਮਨਦੀਪ ਸਿੰਘ (ਪੰਜਾਬ), ਸਿਪਾਹੀ ਗੱਜਣ ਸਿੰਘ (ਪੰਜਾਬ) ਅਤੇ ਸਿਪਾਹੀ ਵੈਸ਼ਾਖ ਐਚ. (ਕੇਰਲ) ਵਜੋ ਹੋਈ ਹੈ। ਇਲਾਕੇ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ, ਫੌਜ ਨੇ ਇਲਾਕੇ ‘ਚ ਹੋਰ ਦਸਤੇ ਤਾਇਨਾਤ ਕਰਕੇ ਅੱਤਵਾਦੀਆਂ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਇਸ ਮੁਕਾਬਲੇ ਬਾਅਦ ਫੌਜ ਨੇ ਤਲਾਸ਼ੀ ਮੁਹਿੰਮ ਦਾ ਘੇਰਾ ਪੁਣਛ ਸਬ ਡਿਵੀਜ਼ਨ ਦੇ ਸੂਰਨਕੋਟ ਤੋਂ ਰਾਜੌਰੀ ਦੇ ਬੰਗਾਈ ਪਿੰਡ ਤੱਕ ਵਧਾ ਦਿੱਤਾ ਹੈ।

Previous Post

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ

Next Post

ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਡੇਰਾ ਮੁਖੀ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।

Next Post
ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਡੇਰਾ ਮੁਖੀ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।

ਰਣਜੀਤ ਸਿੰਘ ਹੱਤਿਆ ਮਾਮਲੇ 'ਚ ਡੇਰਾ ਮੁਖੀ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers