RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੁਰਾਣੀ ਪੈਨਸ਼ਨ ਸਕੀਮ ਨਹੀਂ ਹੋਵੇਗੀ ਬਹਾਲ, ਕੇਂਦਰ ਨੇ ਪੰਜਾਬ ਨੂੰ ਕੀਤੀ ਕੋਰੀ ਨਾਂਹ

ਪੁਰਾਣੀ ਪੈਨਸ਼ਨ ਸਕੀਮ ਨਹੀਂ ਹੋਵੇਗੀ ਬਹਾਲ, ਕੇਂਦਰ ਨੇ ਪੰਜਾਬ ਨੂੰ ਕੀਤੀ ਕੋਰੀ ਨਾਂਹ

Jass Grewal by Jass Grewal
December 13, 2022
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮਾਮਲੇ ‘ਤੇ ਕੇਂਦਰ ਸਰਕਾਰ ਨੇ ਆਪਣਾ ਸਪਸ਼ਟੀਕਰਨ ਦਿੰਦਿਆਂ ਕੋਰੀ ਨਾਂਹ ਕਰ ਦਿੱਤੀ ਹੈ। ਕੇਂਦਰ ਨੇ ਕਿਹਾ ਹੈ ਕਿ OPS ਸਕੀਮ ਨੂੰ ਲਾਗੂ ਕਰਨ ਦੀ ਕੋਈ ਯੋਜਨਾ ਨਹੀਂ ਹੈ। ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਲੋਕ ਸਭਾ ਦੇ ਵਿੱਚ ਸਪੱਸ਼ਟੀਕਰਨ ਦਿੱਤਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਹੈ।  ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨਪੀਐਸਫੰਡ ਵੀ ਸੂਬਿਆਂ ਨੂੰ ਵਾਪਸ ਨਹੀਂ ਕੀਤਾ ਜਾਵੇਗਾ। ਲੋਕ ਸਭਾ ਸੈਸ਼ਨ ਵਿੱਚ ਮੈਂਬਰ ਪਾਰਲੀਮੈਂਟ ਅਸਾਸੁਦੀਨ ਓਵੈਸ਼ੀ ਨੇ ਕੇਂਦਰ ਸਰਕਾਰ ਤੋਂ ਅਤੇ ਨੂੰ ਲੈ ਕੇ ਸਵਾਲ ਕੀਤਾ ਸੀ, ਜਿਸਦਾ ਵਿੱਤ ਰਾਜ ਮੰਤਰੀ ਭਾਗਵਤ ਕਰਾੜ ਨੇ ਜਵਾਬ ਦਿੱਤਾ। ਕੇਂਦਰ ਦੇ ਜਵਾਬ ਤੋਂ ਇਸ ਤਰ੍ਹਾਂ ਜਾਪਦਾ ਹੈ ਕਿ ਅਜੇ ਤੱਕ ਰਾਜਸਥਾਨ, ਛੱਤੀਸਗੜ੍ਹ ਅਤੇ ਝਾਰਖੰਡ ਨੇ ਹੀ ਐਨਪੀਐਸ ਫੰਡ ਲਈ ਕੇਂਦਰ ਤੱਕ ਪਹੁੰਚ ਕੀਤੀ ਹੈ, ਜਦਕਿ ਪੰਜਾਬ ਨੇ ਕੋਈ ਪ੍ਰਪੋਜਲ ਨਹੀਂ ਭੇਜੀ। ਐਨਪੀਐਸ ਵਿੱਚ ਪੰਜਾਬ ਦਾ ਕੁੱਲ ਫੰਡ 16 ਹਜ਼ਾਰ 746 ਕਰੋੜ ਰੁਪਏ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ। ਪਰੰਤੂ ਹੁਣ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਨੂੰ ਲਾਗੂ ਕਰਨ ਤੋਂ ਸਾਫ ਇਨਕਾਰ ਕਾਰਨ ਮਾਮਲਾ ਖਟਾਈ ਵਿੱਚ ਪੈ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮ ਇਸ ਤੋਂ ਮੁੜ ਵਾਂਝੇ ਹੁੰਦੇ ਨਜ਼ਰ ਆ ਰਹੇ ਹਨ।

ਕੇਂਦਰ ਸਰਕਾਰ ਦੇ ਇਸ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦੇ ਉੱਪਰ ਵੱਡੇ ਸਵਾਲ ਚੁੱਕੇ ਹਨ।

ਤੁਹਾਨੂੰ ਦਸ ਦਈਏ ਕਿ ਬੀਤੇ ਕੁੱਝ ਸਮੇਂ ਪਹਿਲਾਂ ਪੰਜਾਬ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਹ ਪੰਜਾਬ ਦੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰ ਦੇਵੇਗੀ। ਪਰ ਅਜੇ ਤੱਕ ਇਸ ਸਬੰਧੀ ਪੰਜਾਬ ਸਰਕਾਰ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਹੁਣ ਸੋਮਵਾਰ ਨੂੰ ਇਸ ਮੁੱਦੇ ਉੱਤੇ ਲੋਕ ਸਭਾ ਦੇ ਵਿੱਚ ਸਰਕਾਰ ਨੇ ਸਾਫ ਕਿਹਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਕੇਂਦਰ ਸਰਕਾਰ ਦਾ ਅਜੇ ਕੋਈ ਫੈਸਲਾ ਨਹੀਂ ਲਿਆ ਹੈ।

Tags: AAPBJPCentral GovernmentCM Bhagwant MannPunjab Government
Previous Post

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਲੈਕੇ SGPC ਦਾ ਵੱਡਾ ਫੈਸਲਾ, ਸਾਦੇ ਲੰਗਰ ਲਗਾਉਣ ਦੀ ਕੀਤੀ ਅਪੀਲ

Next Post

ਵਿਵਾਦਾਂ ’ਚ ਘਿਰੇ ਕਾਮੇਡੀ ਕਲਾਕਾਰ, ਵਿਦਿਆਰਥੀ ਨੂੰ ਟੱਕਰ ਮਾਰ ਜਾਨੋ ਮਾਰਨ ਦੀ ਦਿੱਤੀ ਧਮਕੀ!

Next Post
ਵਿਵਾਦਾਂ ’ਚ ਘਿਰੇ ਕਾਮੇਡੀ ਕਲਾਕਾਰ, ਵਿਦਿਆਰਥੀ ਨੂੰ ਟੱਕਰ ਮਾਰ ਜਾਨੋ ਮਾਰਨ ਦੀ ਦਿੱਤੀ ਧਮਕੀ!

ਵਿਵਾਦਾਂ ’ਚ ਘਿਰੇ ਕਾਮੇਡੀ ਕਲਾਕਾਰ, ਵਿਦਿਆਰਥੀ ਨੂੰ ਟੱਕਰ ਮਾਰ ਜਾਨੋ ਮਾਰਨ ਦੀ ਦਿੱਤੀ ਧਮਕੀ!

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers