RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਢੇਰ !

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਢੇਰ !

Jass Grewal by Jass Grewal
January 13, 2023
in ਪੰਜਾਬ
Reading Time: 1 min read
0 0
0

ਇਕ ਵਾਰ ਫਿਰ ਤੋਂ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਪੁਲਿਸ ਤੇ ਗੈਂਗਸਟਰ ਵਿਚਾਲੇ ਵੱਡਾ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਜਾਣਕਾਰੀ ਮੁਤਾਬਕ ਇਹ ਮੁਕਾਬਲਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ ‘ਚ ਹੋਇਆ। ਜਿਸ ਗੈਂਗਸਟਰ ਨਾਲ ਪੁਲਸ ਮੁਕਾਬਲਾ ਹੋਇਆ ਹੈ , ਉਹ ਗੈਂਗਸਟਰ ਅਰਸ਼ ਡੱਲਾ ਦਾ ਸਾਥੀ ਗੁਰਪਿਆਰ ਸਿੰਘ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਥਾਣਾ ਪੁਲਸ ਨੇ ਜਦੋਂ ਨਾਕੇ ‘ਤੇ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਵੀ ਉਸ ‘ਤੇ ਜਵਾਬੀ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਗੈਂਗਸਟਰ ਗੁਰਪਿਆਰ ਸਿੰਘ ਦੇ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਜ਼ਖ਼ਮੀ ਗੁਰਪਿਆਰ ਸਿੰਘ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।

Tags: Firozpur NewsGangsterpolicePunjab Newspunjabi news
Previous Post

ਧੱਕਾ ਮਾਰਨ ਵਾਲੀ ਵੀਡੀਓ ‘ਤੇ ਰਾਜਾ ਵੜਿੰਗ ਦਾ ਬਿਆਨ, “ਮੈਂ ਹਜ਼ਾਰਾਂ ਧੱਕੇ ਖਾਣ ਨੂੰ ਤਿਆਰ”

Next Post

ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਕੇਂਦਰ ਦਾ ਦਖਲ, ਸਖ਼ਤ ਹੁਕਮ ਜਾਰੀ

Next Post
ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਕੇਂਦਰ ਦਾ ਦਖਲ, ਸਖ਼ਤ ਹੁਕਮ ਜਾਰੀ

ਪੰਜਾਬ ਦੀਆਂ ਜੇਲ੍ਹਾਂ ਨੂੰ ਲੈਕੇ ਕੇਂਦਰ ਦਾ ਦਖਲ, ਸਖ਼ਤ ਹੁਕਮ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers