RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਵਾਲੇ ਨੇ ਔਰਤ ਦੇ ਮਾਰਿਆ ਥੱਪੜ, ਵੀਡੀਓ ਵਾਇਰਲ, ਕਿਸਾਨਾਂ ਨੇ ਰੋਕਤੀਆਂ ਰੇਲਾਂ

ਪੁਲਿਸ ਵਾਲੇ ਨੇ ਔਰਤ ਦੇ ਮਾਰਿਆ ਥੱਪੜ, ਵੀਡੀਓ ਵਾਇਰਲ, ਕਿਸਾਨਾਂ ਨੇ ਰੋਕਤੀਆਂ ਰੇਲਾਂ

Jass Grewal by Jass Grewal
May 18, 2023
in ਪੰਜਾਬ
0 0
0
ਪੁਲਿਸ ਵਾਲੇ ਨੇ ਔਰਤ ਦੇ ਮਾਰਿਆ ਥੱਪੜ, ਵੀਡੀਓ ਵਾਇਰਲ, ਕਿਸਾਨਾਂ ਨੇ ਰੋਕਤੀਆਂ ਰੇਲਾਂ

ਔਰਤ ਦੇ ਥੱਪੜ ਮਾਰਦੇ ਪੁਲਿਸ ਵਾਲੇ ਦੀਆਂ ਇਹ ਤਸਵੀਰਾਂ ਦੀਆਂ ਬਟਾਲਾ ਦੀਆਂ ਨੇ ਜਿਥੇ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਔਰਤ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ਦੀ ਨਿੰਦਾ ਹੋ ਰਹੀ ਹੈ ਤੇ ਪੰਜਾਬ ਪੁਲਿਸ ‘ਤੇ ਸਵਾਲ ਉਠਾਏ ਜਾ ਰਹੇ ਹਨ। ਸਵਾਲ ਉਠ ਰਹੇ ਹਨ ਕਿ ਪੰਜਾਬ ਪੁਲਿਸ ਦਾ ਔਰਤਾਂ ਪ੍ਰਤੀ ਕਿਹੋ ਜਿਹਾ ਰਵੱਈਆ ਹੈ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਵੀ ਉੱਤਰ ਗਈਆਂ।

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਇਸ ਵੀਡੀਓ ਨੂੰ ਟਵੀਟ ਕਰਕੇ ਪੰਜਾਬ ਸਰਕਾਰ ਤੇ ਪੁਲਿਸ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਧਰ ਮਾਮਲਾ ਭੱਖਦਾ ਵੇਖ ਪੁਲਿਸ ਨੇ ਕਾਂਸਟੇਬਲ ਖਿਲਾਫ ਤੁਰੰਤ ਐਕਸ਼ਨ ਲਿਆ ਹੈ। ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਉਸ ਖਿਲਾਫ ਡਿਪਾਰਟਮੈਂਟਲ ਇੰਕੁਆਇਰੀ ਦੇ ਹੁਕਮ ਦਿੱਤੇ ਗਏ ਹਨ।

Governance Badlav wali Sarkar style. Forcefully evict farmers from their land by using police to thrash women & the old. @Akali_Dal_ condemns this barbarity & expresses solidarity with the suffering farmers. @AAPPunjab @BhagwantMann @PunjabPoliceInd pic.twitter.com/AdN0vRQnYz

— Bikram Singh Majithia (@bsmajithia) May 18, 2023

ਦਸ ਦਈਏ ਕਿ ਵੱਡੀ ਗਿਣਤੀ ‘ਚ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ। ਜ਼ਮੀਨ ਤੋਂ ਕਬਜ਼ਾ ਨਾ ਛੱਡਣ ’ਤੇ ਕਿਸਾਨਾਂ ਉਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜ਼ਮੀਨ ਐਕੁਆਇਰ ਕੀਤੀ ਗਈ ਅਤੇ ਕਿਸਾਨ ਆਗੂਆਂ ਨੂੰ ਖੇਤਾਂ ਵਿੱਚ ਘੜੀਸ ਕੇ ਪੱਗਾਂ ਉਤਾਰੀਆਂ ਗਈਆਂ ਹਨ।। ਇਸ ਵਾਅਦਾ ਖ਼ਿਲਾਫ਼ੀ ਦੇ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਰੇਲਾਂ ਦਾ ਚੱਕਾ ਜਾਮ ਵੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਸਰਕਾਰ ਵੱਲੋ ਪ੍ਰਸ਼ਾਸ਼ਨ ਨੇ ਪਹਿਲਾਂ ਭਰੋਸਾ ਦਿਵਾਇਆ ਸੀ ਕਿ ਇਸ ਮਸਲੇ ਦਾ ਜਲਦ ਹੱਲ ਕੀਤਾ ਜਾਵੇਗਾ ਪਰ ਹਾਲੇ ਤੱਕ ਸਰਕਾਰ ਨੇ ਮੁੜ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਗਈ।

Previous Post

ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ‘ਚ ਕੀਤਾ ਵੱਡਾ ਫੇਰਬਦਲ, ਕਾਨੂੰਨ ਮੰਤਰਾਲੇ ਸੌਂਪਿਆ ਕਿਸੇ ਹੋਰ ਮੰਤਰੀ ਦੇ ਹੱਥ

Next Post

ਅੰਮ੍ਰਿਤਪਾਲ ਸਿੰਘ ਨੂੰ ਮਿਲੇ ਮਾਪੇ, ਪਹੁੰਚੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ

Next Post
ਅੰਮ੍ਰਿਤਪਾਲ ਸਿੰਘ ਨੂੰ ਮਿਲੇ ਮਾਪੇ, ਪਹੁੰਚੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ

ਅੰਮ੍ਰਿਤਪਾਲ ਸਿੰਘ ਨੂੰ ਮਿਲੇ ਮਾਪੇ, ਪਹੁੰਚੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers