RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲੇ ਮਾਮਲੇ ‘ਚ ਵਿਅਕਤੀ ਕੋਲੋਂ ਪੁੱਛਗਿਛ ਕਰਨ ਗਈ ਪੁਲਿਸ ਪਾਰਟੀ ’ਤੇ ਚੱਲੇ ਇੱਟਾਂ ਰੋੜੇ

ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮਨਜੀਤ ਸਿੰਘ ਕੋਲੋਂ ਪੁਛਗਿੱਛ ਕਰਨ ਲਈ ਉਨ੍ਹਾਂ ਦੇ ਘਰ ਗਈ ਤਾਂ ਮਨਜੀਤ ਸਿੰਘ ਪੁਲਿਸ ਦੇ ਹੱਥੀਂ ਪੈ ਗਿਆ

Jass Grewal by Jass Grewal
April 7, 2026
in ਪੰਜਾਬ
Reading Time: 1 min read
0 0
0

ਪਿਛਲੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਵਿਖੇ ਰਾਤ ਸਮੇਂ ਹੋਏ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਜ਼ਮਾਨਤ ’ਤੇ ਆਏ ਇਕ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ਪਾਰਟੀ ’ਤੇ ਕੁਝ ਵਿਅਕਤੀਆਂ ਵਲੋਂ ਇੱਟਾਂ ਰੋੜੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸਬ-ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮਨਜੀਤ ਸਿੰਘ ਕੋਲੋਂ ਪੁਛਗਿੱਛ ਕਰਨ ਲਈ ਉਨ੍ਹਾਂ ਦੇ ਘਰ ਗਈ ਤਾਂ ਮਨਜੀਤ ਸਿੰਘ ਪੁਲਿਸ ਦੇ ਹੱਥੀਂ ਪੈ ਗਿਆ ਤੇ ਉਸ ਦੇ ਭਰਾ ਅਤੇ ਚਾਚੇ ਦੇ ਮੁੰਡੇ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਦਾ ਘਿਰਾਓ ਕੀਤਾ ਗਿਆ ਅਤੇ ਕੁਝ ਵਿਅਕਤੀ ਕੋਠੇ ’ਤੇ ਚੜ੍ਹ ਕੇ ਪੁਲਿਸ ਪਾਰਟੀ ’ਤੇ ਇੱਟਾਂ ਰੋੜੇ ਚਲਾਉਣ ਲੱਗ ਪਏ I ਇਸ ਤੋਂ ਇਲਾਵਾ ਮਨਜੀਤ ਕੌਰ, ਰਾਜ ਕੌਰ ਤੇ ਹੋਰ ਵਿਅਕਤੀ ਮਨਜੀਤ ਸਿੰਘ ਨੂੰ ਧੱਕੇ ਨਾਲ ਪੁਲਿਸ ਕੋਲੋਂ ਛੁਡਵਾ ਕੇ ਭੱਜ ਗਏ I ਇਸ ਮਾਮਲੇ ਸੰਬੰਧੀ ਥਾਣਾ ਭਿੰਡੀ ਸੈਦਾਂ ਪੁਲਿਸ ਵਲੋਂ ਮਨਜੀਤ ਸਿੰਘ ਪੁੱਤਰ ਅਜੀਤ ਸਿੰਘ ਤੇ ਉਸ ਦੀ ਪਤਨੀ ਰਾਜ ਕੌਰ, ਜੁਗਰਾਜ ਸਿੰਘ ਉਰਫ਼ ਬਾਊ, ਰੇਸ਼ਮ ਸਿੰਘ, ਸਨੀ ਸਿੰਘ ਅਤੇ ਜਗੀਰ ਕੌਰ ਸਾਰੇ ਵਾਸੀ ਭਿੰਡੀ ਸੈਦਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Previous Post

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5 ਕਿਲੋ ਹੈਰੋਇਨ ਸਮੇਤ ਇਕ ਤਸਕਰ ਕਾਬੂ , ਇਕ ਮੌਕੇ ਤੋਂ ਫਰਾਰ

Next Post

PNB ‘ਚੋਂ ਫਿਲਮੀ ਸਟਾਇਲ ‘ਚ ਲੁੱਟ, ਪੁਲਿਸ ਨੇ 24 ਘੰਟਿਆਂ ‘ਚ ਸੁਲਝਾਇਆ ਕੇਸ; ਸਾਬਕਾ DSP ਦਾ ਪੁੱਤਰ ਗ੍ਰਿਫ਼ਤਾਰ

Next Post
PNB ‘ਚੋਂ ਫਿਲਮੀ ਸਟਾਇਲ ‘ਚ ਲੁੱਟ, ਪੁਲਿਸ ਨੇ 24 ਘੰਟਿਆਂ ‘ਚ ਸੁਲਝਾਇਆ ਕੇਸ; ਸਾਬਕਾ DSP ਦਾ ਪੁੱਤਰ ਗ੍ਰਿਫ਼ਤਾਰ

PNB ‘ਚੋਂ ਫਿਲਮੀ ਸਟਾਇਲ ‘ਚ ਲੁੱਟ, ਪੁਲਿਸ ਨੇ 24 ਘੰਟਿਆਂ ‘ਚ ਸੁਲਝਾਇਆ ਕੇਸ; ਸਾਬਕਾ DSP ਦਾ ਪੁੱਤਰ ਗ੍ਰਿਫ਼ਤਾਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers