RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਮੁੜ ਲੱਗੀ ਅੱਗ, ਅੱਜ ਇਸ ਭਾਅ ਮਿਲ ਰਿਹਾ 1 ਲੀਟਰ ਤੇਲ |

Jass Grewal by Jass Grewal
September 28, 2021
in ਦੇਸ਼
Reading Time: 1 min read
0 0
0

ਵਿਸ਼ਵ ਪੱਧਰ ‘ਤੇ Petrol-Diese ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੌਰਾਨ ਦੇਸ਼ ਵਿਚ ਆਟੋ ਬਾਲਣ ਦੀਆਂ ਕੀਮਤਾਂ ਵਿਚ ਸਥਿਰਤਾ ਬਣੀ ਹੋਈ ਹੈ, ਪਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਡੀਜ਼ਲ ਦੇ ਨਾਲ ਪੈਟਰੋਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। Petrol ਦੀ ਕੀਮਤ ਵਿਚ 20 ਪੈਸੇ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਦਿੱਲੀ ‘ਚ ਹੁਣ 1 ਲੀਟਰ ਪੈਟਰੋਲ ਦੀ ਕੀਮਤ 101.39 ਰੁਪਏ ਜਦਕਿ ਡੀਜ਼ਲ 89.57 ਰੁਪਏ ਮਿਲ ਰਿਹਾ ਹੈ।

Petrol ਦੀ ਕੀਮਤ 22 ਦਿਨ ਬਾਅਦ ਵਧੀ ਹੈ ਜਦਕਿ ਡੀਜ਼ਲ ਦੀ ਕੀਮਤ ਵਿਚ ਮੁੜ ਵਾਧਾ ਹੋਇਆ ਹੈ। ਸੋਮਵਾਰ ਨੂੰ ਦੇਸ਼ ਵਿਚ ਸਭ ਤੋਂ ਵੱਡੇ ਬਾਲਣ ਰਿਟੇਲਰ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਇਸ ਹਿਸਾਬ ਨਾਲ ਰਾਸ਼ਟਰੀ ਰਾਜਧਾਨੀ ‘ਚ ਡੀਜ਼ਲ ਦੀਆਂ ਕੀਮਤਾਂ 25 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਸੋਮਵਾਰ ਨੂੰ 89.32 ਰੁਪਏ ਪ੍ਰਤੀ ਲੀਟਰ ਹੋ ਗਈਆਂ ਸੀ, ਜਦਕਿ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ 22ਵੇਂ ਦਿਨ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ।

ਡੀਜ਼ਲ ਦੀਆਂ ਕੀਮਤਾਂ ‘ਚ ਤਿੰਨ ਗੁਣਾ ਵਾਧਾ ਹੋਇਆ ਹੈ, ਜਿਸ ਨਾਲ ਇਸਦੀ ਰਿਟੇਲ ਕੀਮਤ ਪ੍ਰਤੀ ਲੀਟਰ ਵੱਧ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 107.26 ਰੁਪਏ ਪ੍ਰਤੀ ਲੀਟਰ ਸੀ, ਜੋ 20 ਪੈਸੇ ਦੇ ਵਾਧੇ ਤੋਂ ਬਾਅਦ 107.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਵੱਧ ਕੇ 97.21 ਰੁਪਏ ਲੀਟਰ ਹੋ ਗਈ ਹੈ।

Previous Post

ਆਕਾਸ਼ ਮਿਜ਼ਾਈਲ ਦੇ ਨਵੇਂ ਰੂਪ ਦਾ ਸਫਲ ਪ੍ਰੀਖਣ |

Next Post

ਕੈਪਟਨ ਅਮਰਿੰਦਰ ਅੱਜ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ ?

Next Post
ਕੈਪਟਨ ਅਮਰਿੰਦਰ ਅੱਜ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ ?

ਕੈਪਟਨ ਅਮਰਿੰਦਰ ਅੱਜ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ ?

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers