RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਸੰਨ੍ਹ ਲਗਾ ਕੇ ਕਾਂਗਰਸ ‘ਚ ਕਿਸ ਨੇ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ-ਸਮ੍ਰਿਤੀ |

Jass Grewal by Jass Grewal
January 13, 2022
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਭਾਜਪਾ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਸੂਬੇ ਦੇ ਪੁਲਿਸ ਮੁਲਾਜ਼ਮਾਂ ਵਲੋਂ ਸੂਚਿਤ ਕੀਤੇ ਜਾਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਆ ਸੰਬੰਧੀ ਖਤਰੇ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਅਤੇ ਪੁੱਛਿਆ ਕਿ ਵਿਰੋਧੀ ਪਾਰਟੀ ‘ਚ ਇਸ ਦਾ ਫਾਇਦਾ ਕਿਸ ਨੇ ਉਠਾਉਣ ਦੀ ਕੋਸ਼ਿਸ਼ ਕੀਤੀ। ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਸਮ੍ਰਿਤੀ ਇਰਾਨੀ ਨੇ ਇਕ ਚੈਨਲ ਵਲੋਂ ਕੀਤੇ ‘ਸਟਿੰਗ’ ਦਾ ਹਵਾਲਾ ਦਿੱਤਾ, ਜਿਸ ‘ਚ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਨੂੰ ਇਹ ਕਹਿੰਦੇ ਹੋਏ ਦਿਖਾਇਆ ਗਿਆ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਰਸਤੇ ਨੂੰ ਰੋਕਣ ਵਾਲੇ ਪ੍ਰਦਰਸ਼ਨਕਾਰੀਆਂ ਬਾਰੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਪਰ ਕਥਿਤ ਤੌਰ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

Previous Post

ਭਾਜਪਾ ਨੂੰ ਇਕ ਹੋਰ ਝਟਕਾ, ਯੂ.ਪੀ. ‘ਚ ਇਕ ਹੋਰ ਮੰਤਰੀ ਵਲੋਂ ਅਸਤੀਫ਼ਾ |

Next Post

ਪੱਛਮੀ ਬੰਗਾਲ ‘ਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਪਟੜੀ ਤੋਂ ਲੱਥੀ, 7 ਮੌਤਾਂ |

Next Post
ਪੱਛਮੀ ਬੰਗਾਲ ‘ਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਪਟੜੀ ਤੋਂ ਲੱਥੀ, 7 ਮੌਤਾਂ |

ਪੱਛਮੀ ਬੰਗਾਲ 'ਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਪਟੜੀ ਤੋਂ ਲੱਥੀ, 7 ਮੌਤਾਂ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers