RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪ੍ਰਧਾਨ ਮੰਤਰੀ ਮੋਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਕੋਰੋਨਾ ‘ਤੇ ਸਮੀਖਿਆ ਬੈਠਕ

Jass Grewal by Jass Grewal
July 13, 2021
in ਦੇਸ਼
Reading Time: 1 min read
0 0
0

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੰਗਲਵਾਰ ਯਾਨੀ ਅੱਜ ਪੂਰਬਉੱਤਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸਵੇਰੇ 11 ਵਜੇ ਕੋਰੋਨਾ ਵਾਇਰਸ ‘ਤੇ ਸਮੀਖਿਆ ਬੈਠਕ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ਬੈਠਕ ਜ਼ਰੀਏ ਪੀਐਮ ਅਸਮ, ਨਾਗਾਲੈਂਡ, ਤ੍ਰਿਪੁਰਾ,ਸਿੱਕਮ, ਮਣੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਤੇ ਮਿਜੋਰਮ ਦੇ ਮੁੱਖ ਮੰਤਰੀਆਂ ਦੇ ਨਾਲ ਸੂਬਿਆਂ ‘ਚ ਕੋਰੋਨਾ ਦੀ ਸਥਿਤੀ ‘ਤੇ ਗੱਲਬਾਤ ਕਰਨਗੇ।

ਪਿਛਲੇ ਹਫ਼ਤੇ ਬੁੱਧਵਾਰ ਕੇਂਦਰੀ ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਪੂਰਬ ਉੱਤਰ ਸੂਬਿਆਂ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈਕੇ ਚਰਚਾ ਕੀਤੀ ਸੀ।

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਕਿਹਾ ਕਿ ਭਾਰਤ ‘ਚ ਇਸ ਸਮੇਂ ਕੋਰੋਨਾ ਵਾਇਰਸ ਦੇ ਲਗਪਗ 80 ਫੀਸਦ ਮਾਮਲੇ 90 ਜ਼ਿਲ੍ਹਿਆਂ ‘ਚ ਦੇਖੇ ਜਾ ਰਹੇ ਹਨ ਤੇ ਉਨ੍ਹਾਂ ‘ਚ 14 ਉੱਤਰ ਪੂਰਬ ਤੋਂ ਹਨ। ਉੱਥੇ ਹੀ ਪਿਛਲੇ ਹਫ਼ਤੇ ਹੋਈ ਸਮੀਖਿਆ ਬੈਠਕ ਦੌਰਾਨ ਇਹ ਪਤਾ ਲੱਗਾ ਕਿ ਦੇਸ਼ ‘ਚ 73 ਜ਼ਿਲ੍ਹਿਆਂ ‘ਚ 10 ਫੀਸਦ ਤੋਂ ਜ਼ਿਆਦਾ ਪੌਜ਼ੇਟਿਵ ਦਰ ਹੈ।

ਇਨ੍ਹਾਂ 73 ਜ਼ਿਲ੍ਹਿਆਂ ‘ਚੋਂ 46 ਜ਼ਿਲ੍ਹੇ ਪੂਰਬਉੱਤਰ ਸੂਬਿਆਂ ਦੇ ਹੈ। ਇਸ ਵਜ੍ਹਾ ਨਾਲ ਕੇਂਦਰ ਸਰਕਾਰ ਪੂਰਬ ਉੱਤਰ ਸੂਬਿਆਂ ਚ ਕੋਰੋਨਾ ਦੇ ਮਾਮਲਿਆਂ ਨੂੰ ਲੈਕੇ ਫਿਕਰਮੰਦ ਹੈ। ਜੁਲਾਈ ਦੀ ਸ਼ੁਰੂਆਤ ‘ਚ ਕੇਂਦਰ ਸਰਕਾਰ ਨੇ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਅਸਮ, ਮਣੀਪੁਰ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ ਸਮੇਤ ਛੇ ਸੂਬਿਆਂ ਦੀ ਸਥਿਤੀ ਦੀ ਸਮੀਖਿਆ ਲਈ ਟੀਮਾਂ ਭੇਜੀਆਂ ਸਨ।

 

Previous Post

ਪੂਰੇ ਹਿਮਾਚਲ ‘ਚ ਘੁੰਮਣ ਗਿਆ ਵੀਰਭੱਦਰ ਸਿੰਘ ਦੀਆਂ ਅਸਥੀਆਂ

Next Post

ਅਕਾਲੀ ਦਲ ‘ਤੇ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਲੈ ਪੰਜਾਬ ਦੀ ਬਿਜਲੀ ਵੇਚੀ : ਭਗਵੰਤ ਮਾਨ

Next Post
ਅਕਾਲੀ ਦਲ ‘ਤੇ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਲੈ ਪੰਜਾਬ ਦੀ ਬਿਜਲੀ ਵੇਚੀ : ਭਗਵੰਤ ਮਾਨ

ਅਕਾਲੀ ਦਲ 'ਤੇ ਕਾਂਗਰਸ ਨੇ ਕਰੋੜਾਂ ਰੁਪਏ ਫੰਡ ਲੈ ਪੰਜਾਬ ਦੀ ਬਿਜਲੀ ਵੇਚੀ : ਭਗਵੰਤ ਮਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers