RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬੀ ਮਿਯੂਜ਼ਿਕ ਇੰਡਸਟਰੀ ਨੂੰ ਸਦਮਾ, ਪ੍ਰਸਿੱਧ ਗਾਇਕ ਦੀ ਅਚਨਚੇਤ ਮੌਤ

ਪੰਜਾਬੀ ਮਿਯੂਜ਼ਿਕ ਇੰਡਸਟਰੀ ਨੂੰ ਸਦਮਾ, ਪ੍ਰਸਿੱਧ ਗਾਇਕ ਦੀ ਅਚਨਚੇਤ ਮੌਤ

Jass Grewal by Jass Grewal
January 9, 2023
in ਪੰਜਾਬ, ਮਨੋਰੰਜਨ, ਵਿਦੇਸ਼
0 0
0
ਪੰਜਾਬੀ ਮਿਯੂਜ਼ਿਕ ਇੰਡਸਟਰੀ ਨੂੰ ਸਦਮਾ, ਪ੍ਰਸਿੱਧ ਗਾਇਕ ਦੀ ਅਚਨਚੇਤ ਮੌਤ

ਇਸ ਵੇਲੇ ਦੀ ਮੰਦਭਾਗੀ ਖ਼ਬਰ ਪੰਜਾਬੀ ਮਿਯੂਜ਼ਿਕ ਇੰਡਸਟਰੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਦਸ ਦਈਏ ਕਿ, ਮਸ਼ਹੂਰ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ ‘ਚ ਸਨ। ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਪਈ ਹੈ। ਨਿੰਮਾ ਖਰੌੜ ਦੀ ਮੌਤ ਦੇ ਅਸਲ ਕਾਰਨ ਬਾਰੇ ਹਾਲੇ ਤੱਕ ਕੋਈ ਪੁਖਤਾ ਜਾਣਕਾਰੀ ਨਹੀਂ ਹੈ। ਇਥੇ ਦਸ ਦਈਏ ਕਿ ਨਿੰਮਾ ਖਰੌੜ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਨਾਲ ਸਬੰਧਤ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਆਸਟਰੇਲੀਆ ਵਿੱਚ ਰਹਿ ਰਹੇ ਸੀ। ਨਿੰਮੇ ਦੇ ‘ਡਾਲਰਾਂ ਤੋਂ ਕਮੀਆਂ ਨਾ ਹੋਈਆਂ ਕਦੇ ਪੂਰੀਆਂ’ ਅਤੇ ‘ਪੱਗ ਤੇ ਪੂਣੀ’ ਸਮੇਤ ਹੋਰ ਗਾਣੇ ਮਕਬੂਲ ਹੋਏ। ਨਿੰਮਾ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੱਚੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਵੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਮੈਨੇਜਰ ਦੀ ਮੌਤ ਨਾਲ ਰਣਜੀਤ ਬਾਵਾ ਨੂੰ ਡੂੰਘਾ ਧੱਕਾ ਲੱਗਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ, ‘ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ, ਭਰਾ ਹਾਲੇ ਅਸੀਂ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ। ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ, ਮੈਂ ਕਿੱਥੇ ਲੱਭੂ ਤੇਰੇ ਵਰਗਾ ਇਮਾਨਦਾਰ, ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ।’

Tags: deathpunjabi newsPunjabi Singer
Previous Post

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਸਰਕਾਰ ਖਿਲਾਫ ਮੋਰਚਾ, ਅਮਨ-ਕਾਨੂੰਨ ਦੀ ਸਥਿਤੀ ‘ਤੇ ਮੁੜ ਚੁੱਕੇ ਸਵਾਲ

Next Post

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਰਾਹਤ

Next Post
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਰਾਹਤ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਰਾਹਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers