RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

Jass Grewal by Jass Grewal
March 15, 2023
in ਚੰਡੀਗੜ੍ਹ, ਪੰਜਾਬ, ਰਾਜਨੀਤੀ
0 0
0
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੰਜਾਬ ਸਰਕਾਰ ਨਾਲ ਖੜਾ ਹੋਇਆ ਵਿਵਾਦ ਖ਼ਤਮ, ਸਰਕਾਰ ਨੇ ਮੰਨੀ ਮੰਗ

ਬਜਟ 2023-24 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਘੱਟ ਗ੍ਰਾਂਟ ਦੇਣ ਕਾਰਨ ਖੜਾ ਹੋਇਆ ਵਿਵਾਦ ਖ਼ਤਮ ਹੋ ਗਿਆ ਹੈ। ਦਰਅਸਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਚੰਡੀਗੜ੍ਹ ਵਿੱਚ ਮੀਟਿੰਗਾਂ ਹੋਈਆਂ। ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗੰਵਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਬੰਧਤ ਅਧਿਕਾਰੀਆ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਵਿੱਤੀ ਦੁਸ਼ਵਾਰੀਆਂ ਦਾ ਸ਼ਿਕਾਰ ਯੂਨੀਵਰਸਿਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਦਾ ਭਗੰਵਤ ਸਿੰਘ ਮਾਨ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ, ਕਰਮਚਾਰੀਆਂ ਅਤੇ ਲੱਖਾਂ ਵਿਦਿਆਰਥੀਆਂ ਦੀ ਤਰਫ਼ੋਂ ਸਰਕਾਰ ਦਾ ਧੰਨਵਾਦ ਕਰਦੇ ਹਨ।

ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਦੀ ਬਣਦੀ ਰਕਮ ਦਾ ਬਿੱਲ ਅੱਜ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਵਾਈਸ ਚਾਂਸਲਰ ਨੇ ਆਸ ਪ੍ਰਗਟਾਈ ਕਿ ਇਸ ਮਾਹੌਲ ਵਿੱਚ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਯੂਨੀਵਰਸਿਟੀ ਦੇ ਹਰ ਪੱਖੋਂ ਵਿਕਾਸ ਲਈ ਆਪਣਾ ਪੂਰਾ ਤਾਣ ਲਗਾ ਦੇਣਗੇ।

 

Tags: Finance MinisterHarpal CheemaMeetingPunjab Government
Previous Post

ਅੱਜ ਤੋਂ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੀ ਸ਼ੁਰੂਆਤ, 28 ਮੁਲਕਾਂ ਦੇ ਡੈਲੀਗੇਟਸ ਹੋਣਗੇ ਸ਼ਾਮਲ

Next Post

ਗੈਂਗਸਟਰ ਬਿਸ਼ਨੋਈ ਦਾ ਲਾਈਵ ਇੰਟਰਵਿਊ: ਭਖੀ ਸਿਆਸਤ, ਫਸੀ ਸਰਕਾਰ

Next Post
ਗੈਂਗਸਟਰ ਬਿਸ਼ਨੋਈ ਦਾ ਲਾਈਵ ਇੰਟਰਵਿਊ: ਭਖੀ ਸਿਆਸਤ, ਫਸੀ ਸਰਕਾਰ

ਗੈਂਗਸਟਰ ਬਿਸ਼ਨੋਈ ਦਾ ਲਾਈਵ ਇੰਟਰਵਿਊ: ਭਖੀ ਸਿਆਸਤ, ਫਸੀ ਸਰਕਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers