RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ਅਤੇ ਹਰਿਆਣਾ ‘ਚ ਠੰਢ ਨੇ ਠਾਰੇ ਲੋਕ|

Jass Grewal by Jass Grewal
December 27, 2021
in ਦੇਸ਼, ਪੰਜਾਬ
Reading Time: 1 min read
0 0
0

ਪਿਛਲੇ ਕਈ ਦਿਨਾਂ ਤੋਂ ਧੁੱਪ ਦਾ ਨਿੱਘ ਮਾਨਣ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਸੂਰਜ ਦੇਵਤੇ ਦੇ ਦਰਸ਼ਨ ਨਹੀਂ ਹੋ ਸਕੇ ਅਤੇ ਕੜਾਕੇ ਦੀ ਠੰਢ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਢੱਕੀ ਰੱਖਿਆ | ਪੰਜਾਬ ਅਤੇ ਹਰਿਆਣਾ ‘ਚ ਅੱਜ ਘੱਟੋ-ਘੱਟ ਤਾਪਮਾਨ ਕਾਫ਼ੀ ਘੱਟ ਦਰਜ ਕੀਤਾ ਗਿਆ | ਹਾਲਾਂਕਿ, ਦੋਹਾਂ ਸੂਬਿਆਂ ‘ਚ ਅੱਜ ਬੱਦਲਵਾਈ ਹੋਣ ਅਤੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੇ ਕੜਾਕੇ ਦੀ ਠੰਢ ਮਹਿਸੂਸ ਕੀਤੀ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ‘ਚ ਘੱਟੋ-ਘੱਟ ਤਾਪਮਾਨ 6.9 ਡਿਗਰੀ, ਪਟਿਆਲਾ ‘ਚ 7 ਡਿਗਰੀ, ਬਠਿੰਡਾ ‘ਚ 7.4 ਅਤੇ ਫਰੀਦਕੋਟ ‘ਚ 6.5 ਡਿਗਰੀ ਦਰਜ ਕੀਤਾ ਗਿਆ | ਉੱਧਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ ਅਤੇ ਸੰਗਰੂਰ ‘ਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 5.5, 6.1, 5.3 ਅਤੇ 5.3 ਡਿਗਰੀ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਸ਼ਹਿਰ ‘ਚ ਘੱਟੋ-ਘੱਟ ਤਾਪਮਾਨ 7.6 ਡਿਗਰੀ, ਹਿਸਾਰ ਵਿਚ 8.4, ਗੁਰੂਗ੍ਰਾਮ ‘ਚ 11.7 ਅਤੇ ਪੰਚਕੂਲਾ ਵਿਚ 6.7 ਡਿਗਰੀ ਦਰਜ ਕੀਤਾ ਗਿਆ | ਇਸ ਤੋਂ ਇਲਾਵਾ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ‘ਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ | ਇਸੇ ਤਰ੍ਹਾਂ ਚੰਡੀਗੜ੍ਹ ‘ਚ ਵੀ ਸਵੇਰ ਤੋਂ ਹੀ ਬੱਦਲਵਾਈ ਹੋਣ ਅਤੇ ਕਿਣਮਿਣ ਰਹਿਣ ਕਾਰਨ ਮੌਸਮ ਕਾਫੀ ਠੰਢਾ ਰਿਹਾ |

Previous Post

ਸਿੱਧੂਪੁਰ ਤੇ ਉਗਰਾਹਾਂ ਨੇ ਕਿਸਾਨਾਂ ਦੇ ਸਿਆਸਤ ’ਚ ਨਿਤਰਣ ਦੇ ਫ਼ੈਸਲੇ ਤੋਂ ਕਿਨਾਰਾ ਕੀਤਾ |

Next Post

ਓਮੀਕਰੋਨ ਦੇ ਦੇਸ਼ ‘ਚ 422 ਮਾਮਲੇ |

Next Post
ਦੇਸ਼ ‘ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

ਓਮੀਕਰੋਨ ਦੇ ਦੇਸ਼ 'ਚ 422 ਮਾਮਲੇ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers