RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

Jass Grewal by Jass Grewal
April 28, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਤੋ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਮੰਤਰੀਆਂ ਨਾਲ ਹੋਈ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਹੁਣ ਹਰ ਵਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਮਿਲੇਗਾ ਅਤੇ ਖੇਤ ਮਜ਼ਦੂਰਾਂ ਨੂੰ ਫ਼ਸਲ ਮੁਆਵਜ਼ੇ ਦਾ 10 ਫ਼ੀਸਦੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਵਿਭਾਗ ‘ਚ 87 ਪੋਸਟਾਂ ਕੱਢੀਆਂ ਗਈਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੀ 7ਵੇਂ ਪੇਅ ਕਮਿਸ਼ਨ ਦੇ ਸੋਧੇ ਹੋਏ ਤਨਖ਼ਾਹ ਦੇ ਸਕੇਲ ਮਿਲਣਗੇ। ਅਜਨਾਲਾ ਵਿਖੇ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ‘ਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰੱਗ ਲੈਬਾਰਟਰੀ ਲਈ ਪੱਕੇ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਲਾਇਆ ਗਿਆ ਵੈਲਿਊ ਕੱਟ ਵੀ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।

ਲੋਕਾਂ ਦੇ ਹੱਕ 'ਚ ਲਏ ਕੁਝ ਅਹਿਮ ਫੈਸਲੇ… ਲੁਧਿਆਣਾ ਵਿਖੇ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਰੂ-ਬ-ਰੂ… Live https://t.co/MOOZEs2tUM

— Bhagwant Mann (@BhagwantMann) April 28, 2023

ਉਥੇ ਹੀ ਦੂਜੇ ਪਾਸੇ ਰਾਣਾ ਗੁਰਜੀਤ ਦੀ ਇਕ ਔਰਤ ਨੂੰ ਪੈਸੇ ਦੇਣ ਦੀ ਵੀਡੀਓ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੋਕ ਪੈਸੇ ਵੰਡ ਕੇ ਲੋਕਾਂ ਨੂੰ ਖ਼ਰੀਦਣਾ ਚਾਹੁੰਦੇ ਹਨ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਅਜਿਹੇ ਲੋਕ ਸੰਵਿਧਾਨ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਥੇ ਦਸਣਯੋਗ ਹੈ ਕਿ ਅੱਜ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸਿਰਫ਼ ਚੰਡੀਗੜ੍ਹ ਵਿਖੇ ਹੁੰਦੀ ਸੀ ਅਤੇ ਪਰ ਇਸ ਵਾਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਚ ਹੋਈ ਹੈ।

 

Previous Post

ਪਰਿਵਾਰਕ ਮੈਂਬਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗਣ ਦੀ ਰਸਮ ਕੀਤੀ ਅਦਾ, ਭਾਵੁਕ ਤਸਵੀਰਾਂ ਆਈਆਂ ਸਾਹਮਣੇ

Next Post

ਬਾਦਲ ਪਿਓ-ਪੁੱਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਕੇਸ ਕੀਤਾ ਰੱਦ

Next Post
ਫਰੀਦਕੋਟ ਅਦਾਲਤ ਪਹੁੰਚੇ ਬਾਦਲ ਪਿਓ-ਪੁੱਤ, ਅਕਾਲੀ ਵਰਕਰਾਂ ਦਾ ਹੋਇਆ ਵੱਡਾ ਇਕੱਠ

ਬਾਦਲ ਪਿਓ-ਪੁੱਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਕੇਸ ਕੀਤਾ ਰੱਦ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers