ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੀ ਮੀਟਿੰਗ ਅੱਜ 2 ਮਈ ਨੂੰ ਸਵੇਰੇ 10.30 ਵਜੇ ਸਿਵਲ ਸਕੱਤਰੇਤ ਵਿਚ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਤੀਜੀ ਗਾਰੰਟੀ ਪੂਰੀ ਕੀਤੀ ਜਾ ਸਕਦੀ ਹੈ। ਪਹਿਲਾਂ ਇਸ ਮੀਟਿੰਗ ਦਾ ਸਮਾਂ ਸ਼ਾਮ 4 ਵਜੇ ਦਾ ਸੀ।
