RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

‘ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ’, SYL ‘ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

‘ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ’, SYL ‘ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

Jass Grewal by Jass Grewal
January 4, 2023
in ਦੇਸ਼, ਪੰਜਾਬ, ਰਾਜਨੀਤੀ
0 0
0
‘ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ’, SYL ‘ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਡਵੈਲਪਮੈਂਟ ਅਥਾਰਟੀ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਤੋਂ ਬਾਅਦ ਉਹਨਾਂ ਨੇ ਐਸਵਾਈਐਲ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਐਸਵਾਈਐਲ ’ਤੇ ਪੰਜਾਬ ਸਰਕਾਰ ਦਾ ਸਟੈਂਡ ਇਕਦਮ ਕਲੀਅਰ ਹੈ। ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਹੇ ਹਰਿਆਣੇ ਵਿੱਚ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਹੈ ਪਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਬਹੁਤਾ ਭਰੋਸਾ ਕਰਕੇ ਉਨ੍ਹਾਂ ਦੀ ਸਰਕਾਰ ਬਣਾਈ ਹੈ, ਇਸ ਲਈ ਉਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਕਰਨਗੇ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੋ ਪੰਜਾਬ ਵਿੱਚ ਧਰਨੇ-ਪ੍ਰਦਰਸ਼ਨ ਚੱਲਦੇ ਹਨ, ਹਰੇਕ ਪੰਜਾਬ ਵਾਸੀ ਨੂੰ ਤੇ ਜਥੇਬੰਦੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਦਾ ਹੱਕ ਹੈ ਪਰ ਜਦੋਂ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਤਿਆਰ ਹੁੰਦੇ ਹਨ, ਫਿਰ ਵੀ ਲੋਕ ਇਹ ਧਰਨੇ ਪ੍ਰਦਰਸ਼ਨ ਕਰਦੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਜੋ ਜ਼ੀਰਾ ਸ਼ਰਾਬ ਫੈਕਟਰੀ ਬਾਹਰ ਪ੍ਰਦਰਸ਼ਨ ਚੱਲ ਰਿਹਾ ਹੈ, ਅਗਰ ਉਨ੍ਹਾਂ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਤੌਰ ’ਤੇ ਸਬੂਤ ਹੈ ਕਿ ਫੈਕਟਰੀ ਦੇ ਨਜ਼ਦੀਕੀ ਪਿੰਡਾਂ ਦਾ ਗੰਧਲਾ ਪਾਣੀ ਸਿਰਫ ਫੈਕਟਰੀ ਦੇ ਕਾਰਨ ਹੋ ਰਿਹਾ ਹੈ ਤਾਂ ਪੰਜਾਬ ਸਰਕਾਰ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਨਾਲ ਹੈ।

Tags: Cabinet MinisterHaryanaNational NewspunjabStatementSYL
Previous Post

SYL ਨੂੰ ਲੈ ਭਖੀ ਸਿਆਸਤ, ਬੇਸਿੱਟਾ ਰਹੀ ਮੀਟਿੰਗ, ਪੰਜਾਬ-ਹਰਿਆਣਾ ਆਹਮੋ-ਸਾਹਮਣੇ

Next Post

ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲਗਾਏ ਟਾਰਚਰ ਦੇ ਦੋਸ਼ ਮਗਰੋਂ ਇੰਦਰਜੀਤ ਇੰਦੀ ਦਾ ਹੋਇਆ ਮੈਡੀਕਲ, ਰਿਪੋਰਟ ਆਈ ਸਾਹਮਣੇ

Next Post
ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲਗਾਏ ਟਾਰਚਰ ਦੇ ਦੋਸ਼ ਮਗਰੋਂ ਇੰਦਰਜੀਤ ਇੰਦੀ ਦਾ ਹੋਇਆ ਮੈਡੀਕਲ, ਰਿਪੋਰਟ ਆਈ ਸਾਹਮਣੇ

ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲਗਾਏ ਟਾਰਚਰ ਦੇ ਦੋਸ਼ ਮਗਰੋਂ ਇੰਦਰਜੀਤ ਇੰਦੀ ਦਾ ਹੋਇਆ ਮੈਡੀਕਲ, ਰਿਪੋਰਟ ਆਈ ਸਾਹਮਣੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers