RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼, ਛਾਇਆ ਦਹਿਸ਼ਤ ਦਾ ਮਾਹੌਲ!

ਪੰਜਾਬ ‘ਚ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼, ਛਾਇਆ ਦਹਿਸ਼ਤ ਦਾ ਮਾਹੌਲ!

Jass Grewal by Jass Grewal
November 17, 2022
in ਪੰਜਾਬ
Reading Time: 1 min read
0 0
0

ਅੰਮ੍ਰਿਤਸਰ ਵਿਖੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਮ੍ਰਿਤਸਰ ਦੀ ਪੁਲਸ ਨੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹੈ, ਜੋਕਿ ਪੰਜਾਬ ’ਚ ਵੱਡੀ ਵਾਰਦਾਤ  ਨੂੰ ਅੰਜਾਮ ਦੇਣ ਦੀ ਫਿਰਾਕ ’ਚ ਸਨ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 3 ਹੈਂਡ ਗ੍ਰਨੇਡ ਅਤੇ ਇਕ ਲੱਖ ਦੀ ਨਕਦੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਮਕਬੂਲਪੁਰਾ ਇਲਾਕੇ ਵੱਲ ਜਾ ਰਹੇ ਸਨ। ਪੁਲਸ ਵੱਲੋਂ ਮੁਲਜ਼ਮਾਂ ਦੀ ਕਾਰ ਵੀ ਜ਼ਬਤ ਕੀਤੀ ਗਈ ਹੈ। ਇਸ ਖ਼ਬਰ ਸਬੰਧੀ ਪੁਲਸ ਵੱਲੋਂ ਜਲਦੀ ਹੀ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕਰ ਸਕਦੀ ਹੈ।

ਦਸ ਦਈਏ ਕਿ ਅੰਮ੍ਰਿਤਸਰ ਪੁਲਿਸ ਨੇ ਨਾਕੇਬੰਦੀ ਕਰਕੇ ਕਾਰ ਦੀ ਤਲਾਸ਼ੀ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਗ੍ਰੇਨੇਡ ਤੇ ਇੱਕ ਲੱਖ ਦੀ ਨਕਦੀ ਬਰਾਮਦ ਕੀਤੀ ਹੈ। ਦੋਵੇਂ ਮੁਲਜਮ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਦੌਰਾਨ ਉਕਤ ਕਾਰ ‘ਚੋਂ ਸਮੱਗਰੀ ਬਰਾਮਦ ਹੋਈ ਹੈ। ਪੁਲਿਸ ਕਮਿਸ਼ਨਰ ਮੁਤਾਬਕ ਦੋਵਾਂ ਮੁਲਜਮਾਂ ‘ਚੋਂ ਇਕ ਮੁਲਜ਼ਮ ਪਹਿਲਾਂ 30 ਕਿਲੋ ਹੈਰੋਇਨ ਦੇ ਮਾਮਲੇ ‘ਚ ਜੇਲ੍ਹ ‘ਚ ਨਜ਼ਰਬੰਦ ਸੀ ਤੇ ਪੈਰੋਲ ‘ਤੇ ਆਇਆ ਸੀ ਪਰ ਵਾਪਸ ਨਹੀਂ ਗਿਆ। ਪੁਲਿਸ ਹੁਣ ਇਸ ਸਾਰੇ ਮਾਮਲੇ ਦੀ ਜਾਂਚ ‘ਚ ਲੱਗੀ ਹੈ ਕਿ ਉਕਤ ਸਮੱਗਰੀ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਥਾਂ ‘ਤੇ ਇਸ ਦੀ ਸਪਲਾਈ ਕਰਨੀ ਸੀ।

ਪੁਲਿਸ ਕਮਿਸ਼ਨਰ ਮੁਤਾਬਕ ਏਨਾ ਨੂੰ ਕਿਸੇ ਅੱਤਵਾਦੀ ਜਥੇਬੰਦੀ ਨਾਲ ਜੋੜਨਾ ਹਾਲੇ ਠੀਕ ਨਹੀਂ ਪਰ ਜਾਂਚ ‘ਚ ਕਿਸੇ ਵੀ ਸੰਭਾਵਨਾ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ। ਪੁਲਿਸ ਦੀਆਂ ਟੀਮਾਂ ਜਾਂਚ ‘ਚ ਜੁੱਟ ਗਈਆਂ ਹਨ। ਹਾਸਲ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਤੇ ਅੰਗਰੇਜ ਸਿੰਘ ਕਾਰ ‘ਚ ਸਵਾਰ ਹੋ ਕੇ ਪਠਾਨਕੋਟ ਵੱਲ ਜਾ ਰਹੇ ਸਨ। ਅੰਮ੍ਰਿਤਸਰ ਦੇ ਮਕਬੂਲਪੁਰਾ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਵਿਸ਼ੇਸ਼ ਨਾਕਾ ਲਗਾਇਆ ਗਿਆ। ਜਿੱਥੇ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਮੁਲਜ਼ਮ ਪਾਕਿਸਤਾਨ ਤੋਂ ਮਿਲੀ ਲੋਕੇਸ਼ਨ ਤੋਂ ਗ੍ਰਨੇਡ ਚੁੱਕ ਕੇ ਅੱਗੇ ਪਹੁੰਚਾਉਣ ਦੀ ਤਿਆਰੀ ਕਰ ਰਹੇ ਸਨ।

 

Tags: Amritsar NewsPunjab News
Previous Post

ਦਿੱਗਜ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਸੋਗ ’ਚ ਡੁੱਬੀ ਪੂਰੀ ਫ਼ਿਲਮ ਇੰਡਸਟਰੀ

Next Post

ਕਿਸਾਨਾਂ ਦੇ ਹੱਕ ’ਚ MP ਔਜਲਾ ਨੇ ਆਵਾਜ਼ ਕੀਤੀ ਬੁਲੰਦ, ਕਹੀਆਂ ਵੱਡੀਆਂ ਗੱਲਾਂ

Next Post
ਕਿਸਾਨਾਂ ਦੇ ਹੱਕ ’ਚ MP ਔਜਲਾ ਨੇ ਆਵਾਜ਼ ਕੀਤੀ ਬੁਲੰਦ, ਕਹੀਆਂ ਵੱਡੀਆਂ ਗੱਲਾਂ

ਕਿਸਾਨਾਂ ਦੇ ਹੱਕ ’ਚ MP ਔਜਲਾ ਨੇ ਆਵਾਜ਼ ਕੀਤੀ ਬੁਲੰਦ, ਕਹੀਆਂ ਵੱਡੀਆਂ ਗੱਲਾਂ

Recent News

  • ਸਕੂਲਾਂ ਦੇ 500 ਮੀਟਰ ਦੇ ਘੇਰੇ ’ਚ ਹੁਣ ਨਸ਼ਾ ਹੋਵੇਗਾ ਬੈਨ, 2029 ਤੱਕ ਭਾਰਤ ਨੂੰ ‘ਨਸ਼ਾ-ਮੁਕਤ’ ਬਣਾਉਣ ਦਾ ਟੀਚਾ
  • ਕੌਮਾਂਤਰੀ ਬਾਜ਼ਾਰ ‘ਚ ਤੇਲ ਦੀਆਂ ਕੀਮਤਾਂ ਬੇਕਾਬੂ: ਸਰਕਾਰ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਦਰਾਂ, ਸਬਸਿਡੀ ‘ਤੇ ਵੀ ਲਿਆ ਵੱਡਾ ਫੈਸਲਾ
  • ਭਾਜਪਾ ਦਫ਼ਤਰ ’ਤੇ ਹਮਲੇ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ: ਭਗਵੰਤ ਮਾਨ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers