RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ CM ਮਾਨ ਦਾ ਕਰਾਰਾ ਜਵਾਬ, ਕੈਪਟਨ ਸਣੇ ਕਈ ਵੱਡੇ ਲੀਡਰਾਂ ਦੀ ਲਗਾਈ ਕਲਾਸ

ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ‘ਤੇ CM ਮਾਨ ਦਾ ਕਰਾਰਾ ਜਵਾਬ, ਕੈਪਟਨ ਸਣੇ ਕਈ ਵੱਡੇ ਲੀਡਰਾਂ ਦੀ ਲਗਾਈ ਕਲਾਸ

Jass Grewal by Jass Grewal
February 28, 2023
in ਪੰਜਾਬ, ਰਾਜਨੀਤੀ
0 0
0
ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਬਨਵਾਰੀਲਾਲ ਪੁਰੋਹਿਤ ਆਹਮੋ-ਸਾਹਮਣੇ ਹੁੰਦੇ ਵਿਖਾਈ ਦੇ ਰਹੇ ਹਨ।  ਉਥੇ ਹੀ ਦੂਜੇ ਪਾਸੇ ਰਾਜਪਾਲ ਦੇ ਹੱਕ ਵਿਚ ਆਏ ਵਿਰੋਧੀਆਂ ਵਲੋਂ ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀ ਮੰਗ ਚੁੱਕੀ ਜਾ ਚੁੱਕੀ ਹੈ। ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਰਾ ਜਵਾਬ ਦਿੱਤਾ ਹੈ।

ਸੀ.ਐਮ. ਪੰਜਾਬ ਨੇ ਟਵੀਟ ਕਰਦੇ ਹੋਏ ਕਈ ਵੱਡੇ ਸਿਆਸੀ ਲੀਡਰਾਂ ਦੇ ਨਾਂ ਲਿਖਕੇ ਉਹਨਾਂ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਕੈ: ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ ‘ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਹਨ।

ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ

— Bhagwant Mann (@BhagwantMann) February 27, 2023

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਗਈ ਸੀ ਪਰ ਰਾਜਪਾਲ ਨੇ ਇਸ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਇਸ ਨੂੰ ਲੈ ਕੇ ਆਪ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਉਥੇ ਹੀ ਦੂਜੇ ਪਾਸੇ ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ਤੋਂ ਬਾਅਦ ਵਿਰੋਧੀ ਆਗੂਆਂ ਵਲੋਂ ਲਗਾਤਾਰ ਸੂਬੇ ਦੇ ਵਿਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।

Tags: Banwarilal PurohitBhagwant MannCaptain Amarinder SinghChief Minister
Previous Post

ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ

Next Post

ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਹੋਈ ਗੈਂਗਵਾਰ ‘ਚ ਏਡੀਜੀਪੀ ਜੇਲ੍ਹਾਂ ਦਾ ਸਖ਼ਤ ਐਕਸ਼ਨ, ਸਹਾਇਕ ਸੁਪਰਡੈਂਟ ‘ਤੇ ਡਿੱਗੀ ਗਾਜ਼

Next Post
ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਹੋਈ ਗੈਂਗਵਾਰ ‘ਚ ਏਡੀਜੀਪੀ ਜੇਲ੍ਹਾਂ ਦਾ ਸਖ਼ਤ ਐਕਸ਼ਨ, ਸਹਾਇਕ ਸੁਪਰਡੈਂਟ ‘ਤੇ ਡਿੱਗੀ ਗਾਜ਼

ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਅੰਦਰ ਹੋਈ ਗੈਂਗਵਾਰ 'ਚ ਏਡੀਜੀਪੀ ਜੇਲ੍ਹਾਂ ਦਾ ਸਖ਼ਤ ਐਕਸ਼ਨ, ਸਹਾਇਕ ਸੁਪਰਡੈਂਟ ‘ਤੇ ਡਿੱਗੀ ਗਾਜ਼

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers