RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ‘ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤੀ ਇਹ ਅਪੀਲਪੰਜਾਬ ‘ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ

Jass Grewal by Jass Grewal
October 30, 2022
in ਪੰਜਾਬ
Reading Time: 1 min read
0 0
0

ਪੰਜਾਬ ‘ਚ ਸ਼ਨੀਵਾਰ ਨੂੰ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ ‘ਚੋਂ ਹੁਣ ਤੱਕ 4,958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ 5 ਜ਼ਿਲ੍ਹਿਆਂ ਮੁਹਾਲੀ, ਰੋਪੜ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਬਣਿਆ ਹੋਇਆ ਹੈ। ਹੁਣ ਤੱਕ ਮੋਹਾਲੀ ਤੋਂ ਸਭ ਤੋਂ ਵੱਧ 1,071 ਮਰੀਜ਼ ਸਾਹਮਣੇ ਆਏ ਹਨ। ਇੱਥੇ ਸ਼ਨੀਵਾਰ ਨੂੰ ਹੀ 64 ਮਾਮਲੇ ਸਾਹਮਣੇ ਆਏ ਹਨ। ਡੇਂਗੂ ਦੇ ਅੰਕੜਿਆਂ ‘ਚ ਭਾਵੇਂ ਪਟਿਆਲਾ ਛੇਵੇਂ ਸਥਾਨ ‘ਤੇ ਹੋਵੇ ਪਰ ਸ਼ਨੀਵਾਰ ਨੂੰ ਇੱਥੇ 31 ਨਵੇਂ ਕੇਸ ਆਉਣ ਕਾਰਨ ਇਹ ਜ਼ਿਲਾ ਵੀ ਡੇਂਗੂ ਦੀ ਲਪੇਟ ‘ਚ ਆਉਣ ਲੱਗਾ ਹੈ। ਇੱਥੇ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਲੈ ਕੇ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਪੂਰੇ ਸੂਬੇ ‘ਚ ਡੇਂਗੂ ਦੇ ਮਾਮਲੇ ਵੱਧ ਰਹੇ ਹਨ ਪਰ ਪੰਜਾਬ ਦੇ 5 ਜ਼ਿਲਿਆਂ ‘ਚ ਡੇਂਗੂ ਦਾ ਖਤਰਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ।

Previous Post

ਝੋਨੇ ਦਾ ਹਰ ਦਾਣਾ ਖ਼ਰੀਦਿਆ ਜਾਵੇਗਾ, ਫਗਵਾੜਾ ਦਾਣਾ ਮੰਡੀ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਦਾ ਐਲਾਨ

Next Post

ਲੁਧਿਆਣਾ ‘ਚ IPS ਅਧਿਕਾਰੀ ਖਾਲੀ ਕਰਨਗੇ ਸਰਕਾਰੀ ਕੋਠੀਆਂ, ਪੁਲਿਸ ਕਮਿਸ਼ਨਰ ਨੇ ਜਾਰੀ ਕੀਤਾ ਨੋਟਿਸ

Next Post
ਲੁਧਿਆਣਾ ‘ਚ IPS ਅਧਿਕਾਰੀ ਖਾਲੀ ਕਰਨਗੇ ਸਰਕਾਰੀ ਕੋਠੀਆਂ, ਪੁਲਿਸ ਕਮਿਸ਼ਨਰ ਨੇ ਜਾਰੀ ਕੀਤਾ ਨੋਟਿਸ

ਲੁਧਿਆਣਾ ‘ਚ IPS ਅਧਿਕਾਰੀ ਖਾਲੀ ਕਰਨਗੇ ਸਰਕਾਰੀ ਕੋਠੀਆਂ, ਪੁਲਿਸ ਕਮਿਸ਼ਨਰ ਨੇ ਜਾਰੀ ਕੀਤਾ ਨੋਟਿਸ

Recent News

  • ਟਰੰਪ ਦਾ ਐਲਾਨ; ਦੋ-ਤਿੰਨ ਹਫ਼ਤਿਆਂ ਵਿੱਚ ਇਰਾਨ ‘ਤੇ ਹਮਲੇ ਬੰਦ ਹੋ ਜਾਣਗੇ
  • Gagandeep Singh Randhawa ਦੇ ਘਰ ਦੀ ਬਿਜਲੀ ਕੱਟਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਵਿਅਕਤੀ ਦੀ ਪੁਲੀਸ ਹਿਰਾਸਤ ਦੌਰਾਨ ਮੌਤ
  • ਐਡਵੋਕੇਟ ਧਾਮੀ ਵਲੋਂ ਕੇਂਦਰ ਸਰਕਾਰ ਵਲੋਂ ਪਾਕਿਸਤਾਨ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਤੋਂ 200 ਰੁਪਏ ਸਰਹੱਦ ਐਂਟਰੀ ਫੀਸ ਵਾਪਿਸ ਲੈਣ ਦੀ ਅਪੀਲ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers