RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਪੰਜਾਬ ‘ਚ ਵੀ ਲੱਗੀਆਂ ਈਦ ਦੀਆਂ ਰੌਣਕਾਂ

Jass Grewal by Jass Grewal
July 21, 2021
in ਦੇਸ਼
0 0
0
ਪੰਜਾਬ ‘ਚ ਵੀ ਲੱਗੀਆਂ ਈਦ ਦੀਆਂ ਰੌਣਕਾਂ
ਅੱਜ ਈਦ-ਅਲ-ਅਦਾ ਜਾਂ ਬਕਰੀਦ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਵਿਖੇ ਮੁਸਲਮਾਨ ਭਾਈਚਾਰੇ ਵੱਲੋਂ ਨਮਾਜ਼ ਅਦਾ ਕਰਨ ਉਪਰੰਤ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ ਗਈ।

 

 

ਇਸ ਮੌਕੇ ਮੁਸਲਮ ਸਭਾ ਦੇ ਆਗੂਆਂ ਦਾ ਕਹਿਣਾ ਸੀ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਦੋ ਸਾਲਾਂ ਬਾਅਦ ਅੱਜ ਵੱਡੀ ਗਿਣਤੀ ਵਿੱਚ  ਪ੍ਰਸ਼ਾਸਨ ਦੀ ਮਨਜ਼ੂਰੀ ਅਤੇ ਕੋਰਟ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ।

 

 

ਇਸ ਮੌਕੇ ਹੋਰ ਲੋਕਾਂ ਦੇ ਸ਼ਿਰਕਤ ਕਰਨ ਤੇ ਉਨ੍ਹਾਂ ਨੂੰ ਤਿਉਹਾਰ ਦੀ ਵਧਾਈ ਦੇਣ ‘ਤੇ ਵੀ ਉਨ੍ਹਾਂ ਪ੍ਰਸ਼ਾਸਨ ਤੇ ਹੋਰ ਆਮ ਲੋਕਾਂ ਦਾ ਧੰਨਵਾਦ ਕੀਤਾ। ਸਮੁੱਚੇ ਭਾਈਚਾਰੇ ਵੱਲੋਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਗਲੇ ਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

 

 

ਇਸ ਮੌਕੇ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਸੀ ਕਿ ਹਰ ਇਕ ਤਿਉਹਾਰ ਇਸੇ ਤਰ੍ਹਾਂ ਸਾਰੇ ਧਰਮਾਂ ਦਾ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਜਾਣਾ ਚਾਹੀਦਾ ਹੈ ਅਤੇ ਪੂਰੇ ਦੇਸ਼ ਦੇ ਵਿਚ ਅਮਨ ਤੇ ਸ਼ਾਂਤੀ ਲਈ ਉਨ੍ਹਾਂ ਨੇ ਅੱਲ੍ਹਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਧਰਮ ਦਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਸਾਰੇ ਭਾਈਚਾਰੇ ਨੂੰ ਸਾਰੇ ਧਰਮਾਂ ਨੂੰ ਰਲ ਕੇ ਇਸ ਤਰ੍ਹਾਂ ਤਿਉਹਾਰ ਮਨਾਉਣੇ ਚਾਹੀਦੇ ਹਨ।
Previous Post

ਪੰਜਾਬ ਦੇ ਕਿਸਾਨਾਂ ਤੋਂ 437 ਕਰੋੜ ਰੁਪਏ ਵਸੂਲ ਕਰੇਗੀ ਕੇਂਦਰ ਸਰਕਾਰ, ਜਾਣੋ ਵਜ੍ਹਾ

Next Post

ਪੰਜਾਬ ‘ਚ ਖੁੱਲੇ ਸਕੂਲ , 26 ਜੁਲਾਈ ਤੋਂ ਲੱਗਣਗੀਆਂ ਕਲਾਸਾਂ

Next Post
ਪੰਜਾਬ ‘ਚ ਖੁੱਲੇ ਸਕੂਲ , 26 ਜੁਲਾਈ ਤੋਂ ਲੱਗਣਗੀਆਂ ਕਲਾਸਾਂ

ਪੰਜਾਬ 'ਚ ਖੁੱਲੇ ਸਕੂਲ , 26 ਜੁਲਾਈ ਤੋਂ ਲੱਗਣਗੀਆਂ ਕਲਾਸਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers