RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਤੇ ਹੁਣ Green Fungus ਦਾ ਵੀ ਮੰਡਰਾਇਆ ਖਤਰਾ- ਜਲੰਧਰ ‘ਚ 3 ਦਿਨਾਂ ਦੌਰਾਨ ਮਿਲਿਆ ਦੂਜਾ ਮਾਮਲਾ

Jass Grewal by Jass Grewal
June 23, 2021
in ਪੰਜਾਬ
Reading Time: 1 min read
0 0
0

ਜਲੰਧਰ : ਪੰਜਾਬ ਵਿੱਚ ਬਲੈਕ ਫੰਗਸ ਤੋ ਬਾਅਦ ਹੁਣ ਗ੍ਰੀਨ ਫੰਗਸ ਦੇ ਵੀ ਮਰੀਜ਼ ਸਾਹਮਣੇ ਆਉਣ ਲੱਗੇ ਹਨ। ਜਲੰਧਰ ਜ਼ਿਲ੍ਹੇ ਵਿੱਟ ਪਿਛਲੇ ਤਿੰਨ ਦਿਨਾਂ ਦੌਰਾਨ ਗ੍ਰੀਨ ਫੰਗਸ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ।ਮਿਲੀ ਜਾਣਕਾਰੀ ਮੁਤਾਬਕ 43 ਸਾਲਾ ਇਸ ਮਰੀਜ਼ ਦੀ ਸੋਮਵਾਰ ਨੂੰ ਜਾਂਚ ਕੀਤੀ ਸੀ। ਰੇਹੜੂ ਪਿੰਡ ਦਾ ਰਹਿਣ ਵਾਲਾ ਇਹ ਮਰੀਜ਼ ਮਈ ਮਹੀਨੇ ਵਿੱਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ ਅਤੇ 3 ਜੂਨ ਨੂੰ ਇਹ ਕੋਰੋਨਾ ਤੋਂ ਠੀਕ ਹੋਇਆ ਸੀ। ਉਸ ਨੂੰ ਲਗਾਤਾਰ ਖੰਘ, ਹਲਕਾ ਬੁਖਾਰ ਅਤੇ ਥੁੱਕ ਵਿੱਚ ਖੂਨ ਦੀ ਸ਼ਿਕਾਇਤ ਸੀ, ਜਿਸ ਦੇ ਚੱਲਦਿਆਂ ਉਸ ਨੂੰ 14 ਜੂਨ ਨੂੰ ਮਕਸੂਦਾਂ ਦੇ ਸੈਕਰਡ ਹਾਰਟ ਹਸਪਤਾਲ ਵਿੱਚ ਦੁਬਾਰਾ ਦਾਖਲ ਕਰਵਾਇਆ ਗਿਆ ਸੀ।ਮਿਲੀ ਜਾਣਕਾਰੀ ਮੁਤਾਬਕ 43 ਸਾਲਾ ਇਸ ਮਰੀਜ਼ ਦੀ ਸੋਮਵਾਰ ਨੂੰ ਜਾਂਚ ਕੀਤੀ ਸੀ। ਰੇਹੜੂ ਪਿੰਡ ਦਾ ਰਹਿਣ ਵਾਲਾ ਇਹ ਮਰੀਜ਼ ਮਈ ਮਹੀਨੇ ਵਿੱਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ ਅਤੇ 3 ਜੂਨ ਨੂੰ ਇਹ ਕੋਰੋਨਾ ਤੋਂ ਠੀਕ ਹੋਇਆ ਸੀ। ਉਸ ਨੂੰ ਲਗਾਤਾਰ ਖੰਘ, ਹਲਕਾ ਬੁਖਾਰ ਅਤੇ ਥੁੱਕ ਵਿੱਚ ਖੂਨ ਦੀ ਸ਼ਿਕਾਇਤ ਸੀ, ਜਿਸ ਦੇ ਚੱਲਦਿਆਂ ਉਸ ਨੂੰ 14 ਜੂਨ ਨੂੰ ਮਕਸੂਦਾਂ ਦੇ ਸੈਕਰਡ ਹਾਰਟ ਹਸਪਤਾਲ ਵਿੱਚ ਦੁਬਾਰਾ ਦਾਖਲ ਕਰਵਾਇਆ ਗਿਆ ਸੀ।ਹਾਲਾਂਕਿ ਮਰੀਜ਼ ਦੀ ਹਾਲਤ ਸਥਿਰ ਹੈ ਅਤੇ ਗ੍ਰੀਨ ਫੰਗਸ ਦਾ ਇਲਾਜ ਚੱਲ ਰਿਹਾ ਹੈ। ਸੈਕਰਡ ਹਾਰਟ ਹਸਪਤਾਲ ਦੇ ਡਾਕਟਰ ਆਸ਼ੂਤੋਸ਼ ਧਨੁਕਾ ਦੱਸਿਆ ਕਿ ਪਹਿਲਾਂ ਮਰੀਜ਼ ਕੋਵਿਡ ਪਾਜ਼ੀਟਿਵ ਕਰਕੇ ਹਸਪਤਾਲ ਵਿੱਚ 16 ਦਿਨ ਦਾਖਲ ਰਿਹਾ, ਠੀਕ ਹੋਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਮਰੀਜ਼ ਲਗਾਤਾਰ ਖੰਘ ਅਤੇ ਬੁਖਾਰ ਕਾਰਨ ਮੁੜ ਹਸਪਤਾਲ ਚੈਕਅਪ ਕਰਵਾਉਣ ਆਇਆ ਕਿਉਂਕਿ ਮਰੀਜ਼ ਗੰਭੀਰ ਕੋਰੋਨਾਵਾਇਰਸ ਦੀ ਲਾਗ ਦਾ ਫਾਲੋ-ਅਪ ਕੇਸ ਸੀ, ਇਸ ਲਈ ਉਸ ਦੀ ਸਾਰੀ ਡਾਕਟਰੀ ਜਾਂਚ ਕੀਤੀ ਗਈ, ਜਿਸ ਵਿੱਚ ਗ੍ਰੀਨ ਫੰਗਸ ਦੀ ਪੁਸ਼ਟੀ ਹੋਈ।ਬਿਮਾਰੀ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਉਹ ਸਖਤ ਨਿਗਰਾਨੀ ਹੇਠ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਸਪਤਾਲ ਵਿਚ 19 ਜੂਨ ਨੂੰ ਇਕ 61 ਸਾਲਾ ਮਰੀਜ਼ ਦੇ ਗ੍ਰੀਨ ਫੰਗਸ ਦੀ ਪੁਸ਼ਟੀ ਹੋਣ ਤੋਂ ਬਾਅਦ ਤਿੰਨ ਦਿਨਾਂ ਬਾਅਦ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ।

Previous Post

ਭੁੱਬਾਂ ਮਾਰ ਰੋਇਆ ਏਸ਼ੀਆ ਦਾ ਗੋਲਡ ਮੈਡਲਿਸਟ। ਚਾਹ ਵੇਚ ਕਰਦਾ ਗੁਜ਼ਾਰਾ ਕਹਿੰਦਾ ਮੈਨੂੰ ਚਪੜਾਸੀ ਦੀ ਨੌਕਰੀ ਹੀ ਦੇ ਦਿਓ

Next Post

ਕਬਾੜੀਏ ਦੀ ਦੁਕਾਨ ਤੇ ਕਿਵੇਂ ਆਏ ਏਅਰ ਫੋਰਸ 6 ਹੈਲੀਕਾਪਟਰ , ਲੋਕਾਂ ਲਈ ਬਣੇ ਖਿੱਚ ਦਾ ਕੇਂਦਰ

Next Post
ਕਬਾੜੀਏ ਦੀ ਦੁਕਾਨ ਤੇ ਕਿਵੇਂ ਆਏ ਏਅਰ ਫੋਰਸ 6 ਹੈਲੀਕਾਪਟਰ , ਲੋਕਾਂ ਲਈ ਬਣੇ ਖਿੱਚ ਦਾ ਕੇਂਦਰ

ਕਬਾੜੀਏ ਦੀ ਦੁਕਾਨ ਤੇ ਕਿਵੇਂ ਆਏ ਏਅਰ ਫੋਰਸ 6 ਹੈਲੀਕਾਪਟਰ , ਲੋਕਾਂ ਲਈ ਬਣੇ ਖਿੱਚ ਦਾ ਕੇਂਦਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers