RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ

ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ

Jass Grewal by Jass Grewal
April 5, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਵੱਡਾ ਫੈਸਲਾ ਲੈਂਦੇ ਹੋਏ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ। ਦਸ ਦਈਏ ਕਿ ਹੁਣ ਪੰਜਾਬ ਦੀ ਮਾਨ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਉਹ ਮਹੀਨੇ ਵਿਚ 2 ਨੌਜਵਾਨ ਸਭਾ ਕਰਵਾਏਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਰਕ ਕਲਚਰ ਹੈ। ਸਰਕਾਰ ਸਹਾਇਤਾ ਕਰਦੀ ਹੈ। ਅਸੀਂ ਵੀ ਆਪਣੇ ਨੌਜਵਾਨਾਂ ਦੀ ਸਹਾਇਤਾ ਕਰਾਂਗੇ।

ਆਪਣਾ ਆਦਰਸ਼, ਆਪ ਬਣੋ…! ਪੰਜਾਬ ਦੇ ਨੌਜਵਾਨਾਂ ਦੇ ਨਾਮ ਮੇਰਾ ਸੁਨੇਹਾ…Live https://t.co/IHg0PzGPdj

— Bhagwant Mann (@BhagwantMann) April 5, 2023

ਇਸ ਦੇ ਨਾਲ ਮੁੱਖ ਮੰਤਰ ਮਾਨ ਨੇ ਕਿਹਾ ਕਿ ਪੰਜਾਬ ਟੈਕਨੀਕਲ ਯੂਨਵਰਸਿਟੀ ਵਿੱਚ ਦਾਖਲੇ ਘੱਟ ਗਏ ਹਨ। ਸਰਕਾਰ ਪੈਸੇ ਦੇਵੇਗੀ, ਨੌਜਵਾਨ ਸਟਾਰਟਅੱਪ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ, ਨੌਕਰੀਆਂ ਦੇਣ ਵਾਲੇ ਬਣਾਉਣ ਵਿੱਚ ਯਕੀਨ ਰੱਖਦੇ ਹਾਂ। ਸੀਐਮ ਮਾਨ ਨੇ ਕਿਹਾ ਕਿ ਨੌਜਵਾਨ ਆਪਣੇ ਰੋਲ ਮਾਡਲ ਖੁਦ ਬਣਨ। ਹਰ ਦੋ ਮਹੀਨੇ ਬਾਅਦ ਰੋਲ ਮਾਡਲ ਨਾ ਬਦਲੋ। ਹਰ ਮਹੀਨੇ ਵਿੱਚ ਦੋ ਨੌਜਵਾਨ ਸਭਾ ਕੀਤੀਆਂ ਜਾਣਗੀਆਂ। ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹੂਲਤਾਂ ਮਿਲਣਗੀਆਂ।

Previous Post

ਭਾਰਤੀ ਚੈਂਪੀਅਨ ਸੰਜੀਤਾ ਚਾਨੂ ਨੂੰ ਵੱਡਾ ਝਟਕਾ, ਖੇਡਣ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ

Next Post

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਨਵਾਂ ਫੁਰਮਾਨ ਜਾਰੀ, ਸੱਦੀ ਇਕ ਹੋਰ ਵਿਸ਼ੇਸ਼ ਇਕੱਤਰਤਾ

Next Post
ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਨਵਾਂ ਫੁਰਮਾਨ ਜਾਰੀ, ਸੱਦੀ ਇਕ ਹੋਰ ਵਿਸ਼ੇਸ਼ ਇਕੱਤਰਤਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers